ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਤੇ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕਿ ਕਿ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਝਣ ਵਾਲਾ ਜੇ ਰੰਝੈ ਕਿ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਤੇ ਕਹੁ ਨਾਨਕ ਕੀ ਅਰਦਾਸਿ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ । ਰਾਵੇਇ ॥੪॥੧॥੩॥ ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ॥ ਨੂੰ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ਲਬ ਕਿ ਨੂੰ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਦੀ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ॥ਜਾ ਕੈ ਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ॥ ਅਉਰੁ ਕੈਸੀ ਚਤੁਰਾਈ॥ਸਹੁਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ॥ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਦੇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥ ਤਿਲੰਗ ਮਹਲਾ ੧॥ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਨੂੰ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ ਸਰਮੁ ਧਰਮੁ ਦੁਇ ਕਿ ਕਿ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ ਦੇ ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥ ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ