ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨ ਮੈ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਕਿ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਤਿਲੰਗ ਦੀ ਮਹਲਾ ੫ ਘਰੁ ੩॥ ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ॥ ਦੇ ਦਾਨੁ॥ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧ll ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥ ॥੨॥ ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥ ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ਕੇ ਤੇ ॥੪॥੩॥ ਤਿਲੰਗ ਮਹਲਾ ੫ ਘਰੁ ੩॥ ਕਰਤੇ ਕੁਦਰਤੀ ਮੁਸਤਾਕੁ ॥ ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਤੋਂ ਦੀ ਪਾਕੁ ॥ ਰਹਾਉ ॥ ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥ ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਜੋ • ਦੀਪ ॥੧॥ ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥ ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥੨॥ ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ॥ ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥੩॥ ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥ ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ ॥੪॥੪॥ ਤਿਲੰਗ ਮਹਲਾ ੫ ॥ ਮੀਰਾਂ ਦਾਨਾਂ ਦਿਲ ਸੋਚ ॥ ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀ ਮੋਚ ॥੧॥ ਰਹਾਉ ॥ ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ ॥ ਪਾਕ ਪਰਵਦਗਾਰ ਤੂੰ ਖੁਦਿ ਖਸਮੁ ਵਡਾ ਕਿ ਅਤੋਲੁ ॥੧॥ ਦਸੂਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ ॥ ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਚ ਕਿ ਟੇਕ ॥੨॥੫॥ ਤਿਲੰਗ ਮਹਲਾ ੧ਘਰੁ ੨ ੴ ਸਤਿਗੁਰ ਪ੍ਰਸਾਦਿ॥ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ॥ ਹੁੰਦੇ