ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਨੂੰ ਦੇ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਕ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਪੈਕ ਤੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਤੇ ਕਿਉ ਕਰਿ ਮੂੜਾ ਪਾਵੈ ॥੪॥੨॥੯॥ ਰਾਗੁ ਸੂਹੀ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ॥ ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥ ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥ ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਮੁੱਕ ਰਹਾਉ ॥ ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥ ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥ ਰਾਮ ਨਾਮੁ ਸਭੁ ਹੈ ਰਾਮ ਨਾਮ ਰਸੁ ਗੁਰਮਤਿ ਰਸੁ ਰਸਕੇ ॥ ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥ ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥ ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥ ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਤੇ ( ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਰ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ॥ ਕਿ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਹੁੰਦੇ ਕਿ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਕਿ ਸਦ ਮਘਾ ॥੪॥੨॥ ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ