ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥ ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥ ਜਿਸਹਿ ਬੁਝਾਏ ਤਿਸੁ ਨਾਮੁ ਕੇ ਲੈਨਾ ॥੧॥ ਰਹਾਉ ॥੨॥੮॥ ਸੂਹੀ ਮਹਲਾ ੫ ॥ ਘਰ ਮਹਿ ਠਾਕੁਰੁ ਨਦਰਿ ਨ ਆਵੈ ॥ ਗਲ ਮਹਿ ਪਾਹਣੁ ਲੈ ਤੂੰ ਤੋਂ ਲਟਕਾਵੈ ॥੧॥ ਭਰਮੇ ਭੂਲਾ ਸਾਕਤੁ ਫਿਰਤਾ ॥ ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥ ਰਹਾਉ ॥ ਜਿਸੁ ਪਾਹਣ ਤੋਂ ਤੇ ਕਉ ਠਾਕੁਰੁ ਕਹਤਾ ॥ ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥ ਗੁਨਹਗਾਰ ਲੂਣ ਹਰਾਮੀ ॥ ਪਾਹਣ ਨਾਵ ਨ i ਪਾਰਗਿਰਾਮੀ ॥੩॥ ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥ ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥੩॥੯॥ ਸੂਹੀ ਮਹਲਾ ੫ ॥ ਲਾਲਨੁ ਰਾਵਿਆ ਕਵਨ ਗਤੀ ਰੀ ॥ ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥ ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥ਪਾਵ ਮਲੋਵਉ ਸੰਗਿ ਨ ਭਤੀਰੀ ॥ ਜਹਾ ਪਠਾਵਹੁ ਜਾਂਉ . ਤਤੀ ਰੀ ॥੨॥ ਜਪ ਤਪ ਸੰਜਮ ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥ ਮਾਣੁ ਤਾਣੁ ॥ ਨੂੰ ਅਹੰਬੁਧਿ ਹਤੀ ਰੀ ॥ ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦ll ਸੂਹੀ ਮਹਲਾ ੫॥ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥ ਮੈਚ ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ ॥੧॥ ਤੂੰ ਸਾਜਨੁ ਤੂੰ ਪ੍ਰੀਤਮੁ ਮੇਰਾ ॥ ਚਿਤਹਿ ਨ ਬਿਸਰਹਿ ਕਾਹੂ ਬੇਰਾ ॥੧॥ ਕਿ ਰਹਾਉ ॥ ਬੈ ਖਰੀਦੁ ਹਉ ਦਾਸਰੋ ਤੇਰਾ॥ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥੨॥ ਕੋਟਿ ਦਾਸ ਜਾ ਕੇ ਦਰਬਾਰੇ ॥ ਨਿਮਖ ਨਿਮਖ ਵਸੈ ਤਿ ਨਾਲੇ ॥੩॥ ਹਉ ਕਿਛੁ ਨਾਹੀ ਸਭੁ ਕਿਛੁ ਤੇਰਾ ॥ ਓਤਿ ਪੋਤਿ ਨਾਨਕ ਸੰਗਿ ਬਸੇਰਾ ॥੪॥੫॥ ੧੧॥ ਸੂਹੀ ਮਹਲਾ ੫ ॥ ਸੂਖ ਮਹਲ ਜਾ ਕੇ ਊਚ ਦੁਆਰੇ ॥ ਤਾ ਮਹਿ ਵਾਸਹਿ ਭਗਤ ਪਿਆਰੇ ॥੧॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥ ਵਿਰਲੈ ਕਾਹੂ ਨੇਹੁ ਡੀਠੀ ॥੧॥ ਰਹਾਉ ॥ ਤਹ ਗੀਤ ਨਾਦ ਅਖਾਰੇ ਸੰਗਾ ॥ ਊਹਾ ਸੰਤ ਕਰਹਿ ਹਰਿ ਰੰਗਾ ॥੨॥ ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥ ਸਾਚ ਨਾਮ ਕੀ ਅੰਮ੍ਰਿਤ ਵਰਖਾ ॥੩॥ ਗੁਹਜ ਤੇ ਕਥਾ ਇਹ ਗੁਰ ਤੇ ਜਾਣੀ ॥ਨਾਨਕੁ ਬੋਲੇ ਹਰਿ ਹਰਿ ਬਾਣੀ ॥੪॥੬॥੧੨॥ ਸੂਹੀ ਮਹਲਾ ੫ ॥ ਜਾ ਕੈ ਦਰਸਿ ਪਾਪ ਕਿ ਕਿ ਕੋਟਿ ਉਤਾਰੇ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥ ਓਇ ਸਾਜਨ ਓਇ ਮੀਤ ਪਿਆਰੇ ॥ਜੋ ਹਮ ਕਉ ਹਰਿ ਨਾਮੁ ਦੀਓ ਮੈਂ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ ਤੇ ਕੀ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ