ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਰਣਹਾਰ ਕੀ ਸੇਵ ਨ ਸਾਧੀ ॥੧॥ ਪਤਿਤ ਪਾਵਨ ਪ੍ਰਭ ਨਾਮ ਤੁਮਾਰੇ ॥ ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥੧॥ ਦੀ ਰਹਾਉ ॥ਤੂੰ ਦਾਤਾ ਪ੍ਰਭ ਅੰਤਰਜਾਮੀ ॥ ਕਾਚੀ ਦੇਹ ਮਾਨੁਖ ਅਭਿਮਾਨੀ ॥੨॥ ਸੁਆਦ ਬਾਦ ਈਰਖ ਮਦ ਮਾਇਆ ॥ ਕ ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥੩॥ ਦੁਖ ਭੰਜਨ ਜਗਜੀਵਨ ਹਰਿ ਰਾਇਆ ॥ ਸਗਲ ਤਿਆਗਿ ਪੈਕ ਨਾਨਕੁ ਸਰਣਾਇਆ ॥੪॥੧੩॥੧੯॥ ਸੂਹੀ ਮਹਲਾ ੫ ॥ ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ? ਨਾਹੀ ॥ ਨਿਕਟਿ ਵਸਤੁ ਕਉ ਜਾਣੈ ਦੁਰੇ ਪਾਪੀ ਪਾਪ ਕਮਾਹੀ ॥੧॥ ਸੋ ਕਿਛੁ ਕਰਿ ਜਿਤੁ ਛੁਟਹਿ ਪਰਾਨੀ ॥ ਹਰਿ ॥ ਹੈ ਹਰਿ ਨਾਮੁ ਜਪਿ ਅੰਮ੍ਰਿਤ ਬਾਨੀ ॥੧॥ ਰਹਾਉ ॥ ਘੋਰ ਮਹਲ ਸਦਾ ਰੰਗਿ ਰਾਤਾ ॥ ਸੰਗਿ ਤੁਮਾਰੈ ਕਛੂ ਨ ਜਾਤਾ ॥ ॥੨॥ ਰਖਹਿ ਪੋਚਾਰਿ ਮਾਟੀ ਕਾ ਭਾਂਡਾ ॥ ਅਤਿ ਕੁਚੀਲ ਮਿਲੇ ਜਮ ਡਾਂਡਾ ॥੩॥ ਕਾਮ ਕ੍ਰੋਧਿ ਲੋਭਿ ਮੋਹਿ ਬਾਧਾ ॥ ਕਿ ਮਹਾ ਗਰਤ ਮਹਿ ਨਿਘਰਤ ਜਾਤਾ ॥੪॥ ਨਾਨਕ ਕੀ ਅਰਦਾਸਿ ਸੁਣੀਜੈ ॥ ਡੂਬਤ ਪਾਹਨ ਪ੍ਰਭ ਮੇਰੇ ਲੀਜੈ ॥ ੫॥੧੪॥੨੦ll ਸੂਹੀ ਮਹਲਾ ੫ ॥ ਜੀਵਤ ਮਰੈ ਬੁਝੈ ਪ੍ਰਭੁ ਸੋਇ ॥ ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥ ਸੁਣਿ ਕ ਸਾਜਨ ਇਉ ਦੁਤਰੁ ਤਰੀਐ ॥ ਮਿਲਿ ਸਾਧੂ ਹਰਿ ਨਾਮੁ ਉਚਰੀਐ ॥੧॥ ਰਹਾਉ ॥ ਏਕ ਬਿਨਾ ਦੂਜਾ ਨਹੀ ਜਾਨੈ ॥ ਤੇ ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥੨॥ ਜੋ ਕਿਛੁ ਕਰੈ ਸੋਈ ਭਲ ਮਾਨੈ ॥ ਆਦਿ ਅੰਤ ਕੀ ਕੀਮਤਿ ਜਾਨੈ ॥੩॥ ਜੋ ਕਹੁ ਨਾਨਕ ਤਿਸੁ ਜਨ ਬਲਿਹਾਰੀ ॥ ਜਾ ਕੈ ਹਿਰਦੈ ਵਸਹਿ ਮੁਰਾਰੀ ॥੪॥੧੫॥੨੧॥ ਸੂਹੀ ਮਹਲਾ ੫ ॥ ਗੁਰੁ ਤੇ ਪਰਮੇਸਰੁ ਕਰਣੈਹਾਰੁ ॥ ਸਗਲ ਟਿ ਕਉ ਦੇ ਆਧਾਰੁ ॥੧॥ ਗੁਰ ਕੇ ਚਰਣ ਕਮਲ ਮਨ ਧਿਆਇ ॥ ਦੂਖੁ ਨਾ ਦਰਦੁ ਇਸੁ ਤਨ ਤੇ ਜਾਇ ॥੧॥ ਰਹਾਉ ॥ਭਵਜਲਿ ਡੂਬਤ ਸਤਿਗੁਰੁ ਕਾਢੈ ॥ ਜਨਮ ਜਨਮ ਕਾ ਟੂਟਾ ਗਾਵੈ ॥੨॥ ਗੁਰ ਕੀ ਸੇਵਾ ਕਰਹੁ ਦਿਨੁ ਰਾਤਿ ॥ ਸੂਖ ਸਹਜ ਮਨਿ ਆਵੈ ਸਾਂਤਿ ॥੩॥ ਸਤਿਗੁਰ ਕੀ ਰੇਣੁ ਵਡਭਾਗੀ ਪਾਵੈ ॥ . ਨਾਨਕ ਗੁਰ ਕਉ ਸਦ ਬਲਿ ਜਾਵੈ ॥੪॥੧੬॥੨੨॥ ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਕਿ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ਜੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਕਿ ਐ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ