ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੰਤ ਰਵਾਲਾ ॥੪॥੧੭॥੨੩॥ ਸੂਹੀ ਮਹਲਾ ੫ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਕੇ ਕਿ ਮੇਰਾ ॥੧॥ ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥ ਅਪਣੀ ਸਰਣਿ ਰਾਖੁ ਦੀਓ ਕਿ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥ ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਕਿ ਤੇ ਚੀਤਾ ॥੩॥ ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥ ਸੂਹੀ ਮਹਲਾ ੫ ॥ ਦੇ ਮੀਤੁ ਸਾਜਨੁ ਸੁਤ ਬੰਧਪ ਭਾਈ ॥ ਜਤ ਕਤ ਪੇਖਉ ਹਰਿ ਸੰਗਿ ਸਹਾਈ ॥੧॥ ਜਤਿ ਮੇਰੀ ਪਤਿ ਮੇਰੀ ਧਨੁ ਹਰਿ ॥ ਨਾਮੁ ॥ ਸੂਖ ਸਹਜ ਆਨੰਦ ਬਿਸਰਾਮ ॥੧॥ ਰਹਾਉ ॥ ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥ ਕੋਟਿ ਆਵਧ ਤਿਸੁ ਬੇਧਤ ਨਾਹਿ ॥੨॥ ਹਰਿ ਚਰਨ ਸਰਣ ਗੜ ਕੋਟ ਹਮਾਰੈ ॥ ਕਾਲੁ ਕੰਟਕੁ ਜਮੁ ਤਿਸੁ ਨ ਬਿਚਾਰੈ ॥੩॥ ਨਾਨਕ ਨੇ ਦਾਸ ਸਦਾ ਬਲਿਹਾਰੀ ॥ ਸੇਵਕ ਸੰਤ ਰਾਜਾ ਰਾਮ ਮੁਰਾਰੀ ॥੪॥੧੯॥੨੫॥ ਸੂਹੀ ਮਹਲਾ ੫ ॥ ਗੁਣ ਗੋਪਾਲ ਨੂੰ ਪ੍ਰਭ ਕੇ ਨਿਤ ਗਾਹਾ ॥ ਅਨਦ ਬਿਨੋਦ ਮੰਗਲ ਸੁਖ ਤਾਹਾ ॥੧॥ ਚਲੁ ਸਖੀਏ ਪ੍ਰਭੁ ਰਾਵਣ ਜਾਹਾ ॥ ਸਾਧ ਜਨਾ ਨੂੰ ਕੀ ਚਰਣੀ ਪਾਹਾ ॥੧॥ ਰਹਾਉ ॥ ਕਰਿ ਬੇਨਤੀ ਜਨ ਧੂਰਿ ਬਾਛਾਹਾ ॥ ਜਨਮ ਜਨਮ ਕੇ ਕਿਲਵਿਖ ਲਾਹਾਂ ॥੨॥ ਕਿ ਦੇ ਮਨੁ ਤਨੁ ਪ੍ਰਾਣ ਜੀਉ ਅਪਾਹਾ ॥ ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥੩॥ ਦੀਨ ਦਇਆਲ ਕਰਹੁ ਨੂੰ ਉਤਸਾਹਾ ॥ ਨਾਨਕ ਦਾਸ ਹਰਿ ਸਰਣਿ ਸਮਾਹਾ ॥੪॥੨੦॥੨੬॥ ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਤੇ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਕੇ ਤੇ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਨਾ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਮ ਕੀ ਸਰਣਿ ਜਨ ਤਾਕੀ ॥੩॥ ਜਨਮ ਨੂੰ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ ਸੂਹੀ ਮਹਲਾ ੫ ॥ ਅਨਿਕ . ਕ ਬੀਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਪੰਚ ਕਿ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੇ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਨੂੰ