ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਪੇ ਹੋਆ ॥੨॥੩੩॥੩੯॥ ਸੂਹੀ ਮਹਲਾ ੫ ॥ ਦਰਸਨ ਕਉ ਲੋਚੈ ਸਭੁ ਕੋਈ ॥ ਪੂਰੈ ਭਾਗਿ ਪਰਾਪਤਿ ਹੋਈ ॥ ਕਿ ਰਹਾਉ ॥ ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥ ਮਹਾ ਮੋਹਨੀ ਦੂਤਾ ਲਾਈ ॥੧॥ ਪ੍ਰੇਮ ਬਿਛੋਹਾ ਕਰਤ ਬੈਂਚ ਕ ਕਸਾਈ ॥ ਨਿਰਦੈ ਜੰਤੁ ਤਿਸੁ ਦਇਆ ਨ ਪਾਈ ॥੨॥ ਅਨਿਕ ਜਨਮ ਬੀਤੀਅਨ ਭਰਮਾਈ ॥ ਘਰਿ ਵਾਸੁ ਨ ਦੇਵੈ ਕਿ ਦੀ ਦੁਤਰ ਮਾਈ ॥੩॥ ਦਿਨੁ ਰੈਨਿ ਅਪਨਾ ਕੀਆ ਪਾਈ ॥ ਕਿਸੁ ਦੋਸੁ ਨ ਦੀਜੈ ਕਿਰਤੁ ਭਵਾਈ ॥੪॥ ਸੁਣਿ ਸਾਜਨ ਸੰਤ ਜਨ ਭਾਈ॥ਚਰਣ ਸਰਣ ਨਾਨਕ ਗਤਿ ਪਾਈ ॥੫॥੩੪॥੪੦l 0 ਰਾਗੁ ਸੂਹੀ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ॥ ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥ ਕਿਤ ਹੀ ਕਾਮਿ ਨ ਧਉਲਹਰ ਜਿਤੁ ਹਰਿ ਬਿਸਰਾਏ ॥੧॥ ਰਹਾਉ ॥ ਅਨਦੁ ਗਰੀਬੀ ਸਾਧਸੰਗਿ ਜਿਤੁ ਪ੍ਰਭ ਚਿਤਿ ਆਏ ॥ ਜਲਿ ਜਾਉ ਏਹੁ ਬਡਪਨਾ ਮਾਇਆ ਲਪਟਾਏ ॥੧॥ ਪੀਸਨੁ ਪੀਸਿ ਓਢਿ ਕਾਮਰੀ ਸੁਖੁ ਮਨੁ ਸੰਤੋਖਾਏ ॥ ਐਸੋ ਰਾਜੁ ਨ ਕਿਤੈ ਕਾਜਿ ਜਿਤੁ ਨਹ ਤ੍ਰਿਪਤਾਏ ॥੨॥ ਨਗਨ ਵੀ ਕਿ ਫਿਰਤ ਰੰਗਿ ਏਕ ਕੇ ਓਹੁ ਸੋਭਾ ਪਾਏ ॥ ਪਾਟ ਪਟੰਬਰ ਬਿਰਥਿਆ ਜਿਹ ਰਚਿ ਲੋਭਾਏ ॥੩॥ ਸਭੁ ਕਿਛੁ ਤੁਝੈ ਦੀ ਹਾਥਿ ਪ੍ਰਭ ਆਪਿ ਕਰੇ ਕਰਾਏ ॥ ਸਾਸਿ ਸਾਸਿ ਸਿਮਰਤ ਰਹਾ ਨਾਨਕ ਦਾਨੁ ਪਾਏ ॥੪॥੧॥੪੧॥ ਸੂਹੀ ਦੇ ਮਹਲਾ ੫ ॥ ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥ ਭਾਈ ਮੀਤ ਸੁਤ ਸਗਲ ਤੇ ਜੀਅ ਹੈ ਤੇ ਪਿਆਰਾ ॥੧॥ ਰਹਾਉ ॥ ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਫੁਲਾਵਉ ॥ ਸੀਸੁ ਨਿਹਾਰਉ ਚਰਣ ਤਲਿ ਧੂਰਿ ਮੁਖਿ ਦੇ ਦੇ ਲਾਵਉ ॥੧॥ ਮਿਸਟ ਬਚਨ ਬੇਨਤੀ ਕਰਉ ਦੀਨ ਕੀ ਨਿਆਈ ॥ ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣ ਨਿਧਿ ਪਾਈ ॥੨॥ ਅਵਲੋਕਨ ਪੁਨਹ ਪੁਨਹ ਕਰਉ ਜਨ ਕਾ ਦਰਸਾਰੁ ॥ ਅੰਮ੍ਰਿਤ ਬਚਨ ਮਨ ਮਹਿ ਸਿੰਚਉ ॥ ਨੂੰ ਬੰਦਉ ਬਾਰ ਬਾਰ ॥੩॥ ਚਿਤਵਉ ਮਨਿ ਆਸਾ ਕਰਉ ਜਨ ਕਾ ਸੰਗੁ ਮਾਗਉ ॥ਨਾਨਕ ਕਉ ਪ੍ਰਭ ਦਇਆ ਕਰਿ ਕ ਦਾਸ ਚਰਣੀ ਲਾਗਉ ॥੪॥੨॥੪੨॥ ਸੂਹੀ ਮਹਲਾ ੫ ॥ ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥ ਰਾਖਿ ਲੇਹੁ ਮੰਚ ਕਿ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥ ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥ ਛੋਡਿ ਜਾਹਿ ਕਿ ਦੀ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥ ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥ਨਾਨਕ ਕੀ ਪ੍ਰਭ ਕੇ