ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕੁਰਬਾਣੀ ਤੇਰਿਆ ਸੇਵਕਾ ਜਿ ਹਰਿ ਨਾਮੁ ਪਿਆਰਾ ॥੩॥ ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ॥ ਕਿ ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ॥੪॥੧॥੪੭॥ ਰਾਗੁ ਸੂਹੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ॥ ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥ ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥੧॥ ਮੇਰੇ ਰਾਮ ਰਾਇ ਸੰਤਾ ਟੇਕ ਤੁਮਾਰੀ ॥ ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੂਹੈ ਅਧਾਰੀ ॥੧॥ ਰਹਾਉ ॥ ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ ॥ ਭਗਤ ਤੇਰੇ ਸਭਿ ਪ੍ਰਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥੨॥ ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥ ਇਹ ਅਰਦਾਸਿ ਹਮਾਰੀ ਸੁਆਮੀ ਨੇ ਵਿਸਰੁ ਨਾਹੀ ਸੁਖਦਾਤੇ ॥੩॥ ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥ ਨਾਮੁ ਤੇਰਾ ਸੁਖੁ ਮੈਂ ਨਾਨਕੁ ਮਾਗੈ ਸਾਹਿਬ ਤੁਠੈ ਪਾਵਾ ॥੪॥੧॥੪੮॥ ਸੂਹੀ ਮਹਲਾ ੫ ॥ ਵਿਸਰਹਿ ਨਾਹੀ ਜਿਤੁ ਤੂ ਕਬਹੁ ਸੋ ਥਾਨੁ ਕਿ ਜੋ ਤੇਰਾ ਕੇਹਾ ॥ ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥੧॥ ਮੇਰੇ ਰਾਮ ਹਉ ਸੋ ਥਾਨੁ ਭਾਲਣ ਮੌਕੇ ਕਿ ਆਇਆ ॥ ਖੋਜਤ ਖੋਜਤ ਭਇਆ ਸਾਧਸੰਗੁ ਤਿਨ ਸਰਣਾਈ ਪਾਇਆ ॥੧॥ ਰਹਾਉ ॥ ਬੇਦ ਪੜੇ ਪੜਿ ਬ੍ਰਹਮੇ ਤੇ ਤੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥ ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥੨॥ ਦਸ ਅਉਤਾਰ ਕੇ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥ ਤਿਨ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥੩॥ ਸਹਜ ਸੂਖ : ਨ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ ॥ ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਨ ਧਿਆਇਆ ॥੪॥੨॥੪੯॥ ਸੂਹੀ ਮਹਲਾ ੫ ॥ ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਦੇ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥ ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਕਿ ਕਿ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ॥੧॥ ਰਹਾਉ ॥ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਕਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥ ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਜੋ ਇਨ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥ ਖਤ੍ਰੀ ਬਾਹਮਣ ਤੇ