ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਾਏ ॥ ਪੇਖਿ ਦਰਸਨੁ ਨਾਨਕ ਬਿਗਸੇ ਆਪਿ ਲਏ ਮਿਲਾਏ ॥੪॥੫॥੮il ਸੂਹੀ ਮਹਲਾ ੫ ॥ ਅਬਿਚਲ ਨਗਰ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਕਿ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਤੇ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥ ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥ ਸੰਤ ਦਾ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥ਕਾਟੀ ਜਮ ਫਾਸੀ ਭਿ ਅਬਿਨਾਸੀ ਹਰਿ ਹਰਿ ਨਾਮੁ ॥ ਧਿਆਏ ॥ ਸਗਲ ਸਮਗ੍ਰ ਪੂਰਨ ਹੋਈ ਮਨ ਇਛੇ ਫਲ ਪਾਏ ॥ ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਨੇ ਭ੍ਰਮ ਨਾਸੀ ॥ ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥੨॥ ਦਾਤਿ ਖਸਮ ਕੀ ਪੂਰੀ ਹੋਈ ਨਿਤ ਨੇ ਕਿ ਨਿਤ ਚੜੈ ਸਵਾਈ ਰਾਮ ॥ ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥ ਆਦਿ ਜੁਗਾਦਿ ਪੰਕ ਕ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥ ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥ ਤੇ ਦੇ ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਜੋ ਦੀ ਅਬਿਚਲ ਨੀਵ ਰਖਾਈ ॥੩॥ ਗਿਆਨ ਧਿਆਨ ਪੂਰਨ ਪਰਮੇਸੁਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥ ਅਨਹਦ ਖੇ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥ ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥ * ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥ ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜੋਨੀਐ ॥ ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥੪॥੬॥੯॥ ਸੂਹੀ ਮਹਲਾ ੫ ॥ ਕਿ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਕੇ ਕ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ॥ ਜੈ ਜੈ ਕਾਰੁ ਜੀ ਮੈਂ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਨੂੰ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਦਾ ਨਾ