ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨੂੰ ਦੀ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੁਖੁ ਨ ਨੇੜੈ ਆਇਆ ॥ ਸਾਂਤਿ ਕਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ਕਿ ॥੨॥ ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ॥ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ॥ ਤਾਲ ਕੇਰਾ ਤਿਸ ਕੀ ਉਪਮਾ ਕਿਆ ਗੁਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ॥ ਕਿ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਕਿ ਭੀਜੈ॥ਬਿਨਵੰਤਿ ਨਾਨਕ ਇਛ ਪੁੰਨੀ ਪੇਖਿਦਰਸਨੁ ਜੀਜੈ॥੪॥੭॥੧੦l ਰਾਗੁ ਸੂਹੀ ਮਹਲਾ ੫ ਛੰਤ ੧ਓ ਸਤਿਗੁਰ ਪ੍ਰਸਾਦਿ॥ ਤੇ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ॥ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਨੇ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ॥ : ਮੇਰਾ ॥੧॥ ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ 2 ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਕਿ ਕਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਚੰਦ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥ ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਤੇ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੁ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ॥ ਸਹਜ ਸੁਖ ਦਾ