ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਰਨਾ ॥੧॥ ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥ ਜਿਨਿ ਐ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ ਸਭ ਘਟ ਭੀਤਰਿ ਹਾਟੁ ਚਲਾਵੈ ॥ ਕਰਿ ਬੰਗੀ ਛਾਡਿ ਮੈ ਮੇਰਾ ॥ ਹਿਰਦੈ ਕ ਨਾਮੁ ਸਮਾਰਿ ਸਵੇਰਾ ॥੨॥ ਜਨਮੁ ਸਿਰਾਨੋ ਪੰਥੁ ਨ ਸਵਾਰਾ ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ ਕਹਿ ਪੈ ਰਵਿਦਾਸ ਨਿਦਾਨਿ ਦਿਵਾਨੇ ॥ ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥ ਸੁਹੀ ॥ ਊਚੇ ਮੰਦਰ ਸਾਲ ਰਸੋਈ ॥ ਏਕ ਘਰੀ ਫੁਨਿ ਰਹਨੁ ਨ ਹੋਈ ॥੧॥ ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥ ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥੧॥ ਰਹਾਉ ॥ ਭਾਈ ਬੰਧ ਕੁਟੰਬ ਸਹੇਰਾ ॥ ਓਇ ਭੀ ਲਾਗੇ ਕਾਢਾ ਸਵੇਰਾ ॥੨॥ ਘਰ ਕੀ ਨਾਰਿ ਉਰਹਿ ਤਨ ਲਾਗੀ ॥ ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥ ਕਹਿ ਰਵਿਦਾਸ ਸਭੈ ਜਗੁ ਲੂਟਿਆ ॥ ਹਮ ਤਉ , ਏਕ ਰਾਮੁ ਕਛੂਟਿਆ॥੪॥੩॥ ੧ਓ ਸਤਿਗੁਰ ਪ੍ਰਸਾਦਿ॥ ਕੁ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਕਿ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ॥ ਨੂੰ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਦੇ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ॥ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਉਪਰਿ ਹੈ ਮਾਰਗੁ . ਮੇਰਾ ॥ ਸੇਖ ਫਰੀਦਾ ਪੰਥੁ ਸਮਾਰਿ ਸਵੇਰਾ ॥੪॥੧॥ ਸੂਹੀ ਲਲਿਤ ॥ ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥ ਮੁੱਕ ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥ ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਚੁੱਕ ਕਿ ਰਹਾਉ ॥ ਇਕ ਆਪੀਨੈ ਪਤਲੀ ਸਹ ਕੇਰੇ ਬੋਲਾ ॥ ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥ ਕਿ ਜੋ ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ ਹੰਸੁ ਚਲਸੀ ਡੂੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥ ਰਾਗ ਨਾਦਾਰਾਜਾ