ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਏਕੁ ਰਹਿਆ ਭਰਪੂਰੇ ॥ ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥ ਕਿ ਬਿਲਾਵਲੁ ਮਹਲਾ ੫ ॥ ਦਰਸਨੁ ਦੇਖਤ ਦੋਖ ਨਸੇ ॥ ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥ ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥ ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥ ਕਿਆ ਗੁਣ ਤੇਰੇ ਸਾਰਿ ਦੇ ਸਮਾਰੀ ॥ ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥ ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥ ਜੀਅ ਜੰਤ ਕੀ ਕਰਹੁ ॥ ਤਿਪਾਲਾ ॥੩॥ ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥ ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥ ਬਿਲਾਵਲੁ ਮਹਲਾ ੫ ॥ ਤਨੁ ਧਨੁ ਜੋਬਨੁ ਚਲਤ ਗਇਆ ॥ ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ॥ 1 ਨਿਸਿ ਭੋਰੁ ਭਇਆ ॥੧॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥ ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥ ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥ ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ਮੈਂ · ॥੨॥੨੪॥੧੧੦ll ਬਿਲਾਵਲੁ ਮਹਲਾ ੫ ॥ ਆਪਨਾ ਪ੍ਰਭੁ ਆਇਆ ਚੀਤਿ ॥ ਦੁਸਮਨ ਦੁਸਟ ਰਹੇ ਝਖ ਮਾਰਤ ਦੇ ਕਿ ਕੁਸਲੁ ਭਇਆ ਮੇਰੇ ਭਾਈ ਮੀਤ ॥੧॥ ਰਹਾਉ ॥ ਗਈ ਬਿਆਧਿ ਉਪਾਧਿ ਸਭ ਨਾਸੀ ਅੰਗੀਕਾਰੁ ਕੀਓ ਕਿ ਕਰਤਾਰਿ ॥ ਸਾਂਤਿ ਸੂਖ ਅਰੁ ਅਨਦ ਘਨੇਰੇ ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥੧॥ ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ ਤੂੰ ਸਮਰਥੁ ਸੁਆਮੀ ਮੇਰਾ ॥ਦਾਸ ਅਪੁਨੇ ਕਉ ਰਾਖਨਹਾਰਾ ਨਾਨਕ ਦਾਸ ਸਦਾ ਹੈ ਚੇਰਾ ॥੨॥੨੫॥॥੧੧੧॥ ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦੁਸਟ ਦੂਤ ਹਰਿ ਕ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥ ਪੰਚ ਕਿ ਬਿਲਾਵਲੁ ਮਹਲਾ ੫ ॥ ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥ ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੁ ਦੀ ਭਏ ਨਿਹਾਲ ॥੧॥ ਰਹਾਉ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥ ਕੰਠਿ ਲਾਇ ਕੇ ਵ ਰਾਜਾਰਾਜਾ