ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਘਟਿ ਘਟਿ ਦੇਖਿਆ ॥ ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥੧॥ ਦੇ ਕਿਆ ਜਪੁ ਜਾਪਉ ਬਿਨੁ ਜਗਦੀਸੈ ॥ ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥ ਦੂਜੈ ਭਾਇ ਲਗੇ ਕਿ ਦੀ ਪਛੁਤਾਣੇ ॥ ਜਮ ਦਰਿ ਬਾਧੇ ਆਵਣ ਜਾਣੇ ॥ ਕਿਆ ਲੈ ਆਵਹਿ ਕਿਆ ਲੇ ਜਾਹਿ ॥ ਸਿਰਿ ਜਮਕਾਲੁ ਸਿ ਚੋਟਾ ਤੇ ਤੇ ਖਾਹਿ॥ ਬਿਨੁ ਗੁਰ ਸਬਦ ਨ ਛੂਟਸਿ ਕੋਇ ॥ ਪਾਖੰਡਿ ਕੀਨੈ ਮੁਕਤਿ ਨ ਹੋਇ ॥੨॥ ਆਪੇ ਸਚੁ ਕੀਆ ਕਰ ਜੋੜਿ ॥ ਦੇ ਅੰਡਜ ਫੋੜਿ ਜੋੜਿ ਵਿਛੋੜਿ ॥ ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥ਰਾਤਿ ਦਿਨੰਤੁ ਕੀਏ ਭਉ ਭਾਉ ॥ ਜਿਨਿ ਕੀਏ ਕਰਿ ਵੇਖਣਹਾਰਾ ॥ ਅਵਰੁ ਨ ਦੂਜਾ ਸਿਰਜਣਹਾਰਾ ॥੩॥ ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥ ਦੇਵੀ ਦੇਵ ਦੇ ਉਪਾਏ ਵੇਸਾ ॥ਜੋਤੀ ਜਾਤੀ ਗਣਤ ਨ ਆਵੈ ॥ ਜਿਨਿ ਸਾਜੀ ਸੋ ਕੀਮਤਿ ਪਾਵੈ ॥ ਕੀਮਤਿ ਪਾਇ ਰਹਿਆ ਭਰਪੂਰਿ॥ ਨਾ ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥ ਚਉਥਿ ਉਪਾਏ ਚਾਰੇ ਬੇਦਾ ॥ਖਾਣੀ ਚਾਰੇ ਬਾਣੀ ਭੇਦਾ ॥ ਅਸਟ ਦਸਾ ਖਟੁ ਨ ਕਿ ਤੀਨਿ ਉਪਾਏ॥ਸੋ ਬੂਝੈ ਜਿਸੁ ਆਪਿ ਬੁਝਾਏ ॥ਤੀਨਿ ਸਮਾਵੈ ਚਉਥੈ ਵਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ਕਿ · ॥੫॥ ਪੰਚਮੀ ਪੰਚ ਭੂਤ ਬੇਤਾਲਾ ॥ ਆਪਿ ਅਗੋਚਰੁ ਪੁਰਖੁ ਨਿਰਾਲਾ ॥ ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥ ਇਕਿ ਰਸੁ ਜੋ ਕਿ ਚਾਖਿ ਸਬਦਿ ਤ੍ਰਿਪਤਾਸੇ ॥ ਇਕਿ ਰੰਗਿ ਰਾਤੇ ਇਕਿ ਮਰਿ ਧੁਰਿ॥ ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥ ਝੂਠੇ ਤੇ ਕਉ ਨਾਹੀ ਪਤਿ ਨਾਉ ॥ ਕਬਹੁ ਨ ਸੂਚਾ ਕਾਲਾ ਕਾਉ ॥ ਪਿੰਜਰਿ ਪੰਖੀ ਬੰਧਿਆ ਕੋਇ ॥ ਛੇਵੀਂ ਭਰਮੈ ਮੁਕਤਿ ਨ ਚ ਹੋਇ ॥ ਤਉ ਛੂਟੈ ਜਾ ਖਸਮੁ ਛਡਾਏ ॥ ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥ ਖਸਟੀ ਖਟੁ ਦਰਸਨ ਪ੍ਰਭ ਸਾਜੇ ॥ ਦੇ ਅਨਹਦ ਸਬਦੁ ਨਿਰਾਲਾ ਵਾਜੇ ॥ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥ ਸਬਦੇ ਭੇਦੇ ਤਉ ਪਤਿ ਪਾਵੈ ॥ ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥ ਸਾਚੈ ਸਾਚੇ ਸਾਚਿ ਸਮਾਵਹਿ ॥੮il ਸਪਤਮੀ ਸਤੁ ਸੰਤੋਖੁ ਸਰੀਰਿ॥ ਸਾਤ ਸਮੁੰਦ ਭਰੇ ਕਿ ਨਿਰਮਲ ਨੀਰਿ ॥ ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥ ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥ ਮਨਿ ਸਾਚਾ ਮੁਖਿ ਕਿ ਸਾਚਉ ਭਾਇ ॥ ਸਚੁ ਨੀਸਾਣੈ ਠਾਕ ਨ ਪਾਇ ॥੯॥ ਅਸਟਮੀ ਅਸਟ ਸਿਧਿ ਬੁਧਿ ਸਾਧੈ ॥ ਸਚੁ ਨਿਹਕੇਵਲੁ ਕਰਮਿ ਕਿ ਦੀ ਅਰਾਧੈ ॥ ਪਉਣ ਪਾਣੀ ਅਗਨੀ ਬਿਸਰਾਉ ॥ ਤਹੀ ਨਿਰੰਜਨੁ ਸਾਚੋ ਨਾਉ ॥ ਤਿਸੁ ਮਹਿ ਮਨੂਆ ਰਹਿਆ ਉੱਤੇ ਦੀ ਲਿਵ ਲਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦ ਨਾਉ ਨਉਮੀ ਨਵੇ ਨਾਥ ਨਵ ਖੰਡਾ ॥ ਘਟਿ ਘਟਿ ਨਾਥੁ ਕਿ