ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦ ੴ ਸਤਿਗੁਰ ਪ੍ਰਸਾਦਿ॥ ਕੀ ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੧॥ ਹਿਰਦੈ ਜਪਨੀ ਜਪਉ ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥ ਸੋਮਵਾਰਿ ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ . ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ ॥ ਕਿ ਸਮਾਇ ॥੨॥ ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ ਮੈ ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੁਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥੩॥ ਕਿ ਤੇ ਬੁਧਵਾਰਿ ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ ਸਬਦੁ ਵੀਚਾਰੁ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ਹਰਿ ਗੁਣ ਪੈ ਗਾਵੈ ਹਉਮੈ ਮਲੁ ਖੋਇ ॥ ਦਰਿ ਸਚੈ ਸਦ ਸੋਭਾ ਪਾਏ ॥ ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥ ਲਾਹਾ ਨਾਮੁ ਪਾਏ ॥ ਗੁਰ ਦੁਆਰਿ ॥ਆਪੇ ਦੇਵੈ ਦੇਵਣਹਾਰੁ॥ਜੋ ਦੇਵੈ ਤਿਸ ਕਉ ਬਲਿ ਜਾਈਐ ॥ਗੁਰ ਪਰਸਾਦੀ ਆਪੁ ਗਵਾਈਐ ॥ ਨਾਨਕ ਨਾਮੁ ਰਖਹੁ ਉਰ ਧਾਰਿ॥ਦੇਵਣਹਾਰੇ ਕਉ ਜੈਕਾਰੁ ॥੫॥ਵੀਰਵਾਰਿ ਵੀਰ ਭਰਮਿ ਭੁਲਾਏ ॥ਭ੍ਰਿਤ ਭੂਤ ਸਭਿ . . ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ ॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ॥ ਸੋ . ਮਿਲੈ ਜਿਸੁ ਲੇਹਿ ਮਿਲਾਈ ॥੬॥ ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥ ਨੂੰ ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਕਿ ਕਿ ਭਾਉ ਹੈ ਦੂਜਾ ॥੭॥ ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਰਮੈ ਸੰਸਾਰੁ ॥ ਮਨਮੁਖੁ ਅੰਧਾ ਕਿ ਤੇ ਦੂਜੈ ਭਾਇ ॥ਜਮ ਦਰਿ ਬਾਧਾ ਚੋਟਾ ਖਾਇ ॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ ਨੇ ॥੮॥ ਸਤਿਗੁਰੁ ਸੇਵਹਿ ਸੇ ਵਡਭਾਗੀ ॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥ = = = = = = = = =