ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਦੇ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ ਮਃ ੩ ॥ ਬਿਲਾਵਲੁ ਤਬ ਹੀ ਹੈ ਨ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਨ ਕਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ ਪਉੜੀ ॥ ਵੀ ਤੂੰ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਬੈਂਕ ਦੇ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ ਸਲੋਕ ਮਃ ੩ ॥ ਦੂਜੈ ਭਾਇ ਬਿਲਾਵਲੁ ਨ ਤੇ ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ ॥ a ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥ ਮਃ ੩ ॥ ਬਿਲਾਵਲੁ ਕਰਿਹੁ ਤੁਮ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ ਦੀ ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ ਬੈਂਕ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥ ਪਉੜੀ ॥ ਸਭਨਾ ਜੀਆ ਵਿਚਿ ਹਰਿ ਆਪਿ ਸੋ ਜੋ ਕੇ ਭਗਤਾ ਕਾ ਮਿਤੁ ਹਰਿ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉ ਵੀ ਦੇ ਨਿਸੁ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ॥ਤੁਧੁ ਅਪੜਿ ਕੋਇ ਨ ਸਕੈ ਸਭ ਦੇ