ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਭ ਜੋਹੀ ਜਮਕਾਲਿ ॥ ਨਾਨਕ ਗੁਰਮੁਖਿ ਉਬਰੇ ਸਾਚਾ ਨਾਮੁ ਸਮਾਲਿ ॥੧॥ ਮਃ ੧ ॥ ਗਲੀ ਅਸੀ ਚੰਗੀਆ , ਦੀ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ॥ ਰੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਕ ਖੜੀਆਹ॥ ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ॥ ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ ॥ ਪੰਕ ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ॥੨॥ ਪਉੜੀ ॥ ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਦੇ ਆਪਿ ਜਾਲੁ ॥ ਤੂੰ ਆਪੇ ਜਾਲੁ ਵਤਾਇਦਾ ਆਪੇ ਵਿਚਿ ਸੇਬਾਲੁ ॥ ਤੂੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ ਵਿਚ ਜਾ ਗੁਲਾਲੁ ॥ ਤੂੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ ॥ ਹਰਿ ਤੁਧਹੁ ਬਾਹਰਿ ਕਿਛੁ ਨਹੀ ਗੁਰ ਸਬਦੀ ਵੇਖਿ ਨਿਹਾਲੁ ॥੭ ਸਲੋਕ ਮਃ ੩ ॥ ਹੁਕਮੁ ਨ ਜਾਣੈ ਬਹੁਤਾ ਰੋਵੈ ॥ ਅੰਦਰਿ ਧੋਖਾ ਨੀਦ ਨ ਸੋਵੈ ॥ ਜੇ . ਧਨ ਖਸਮੈ ਚਲੈ ਰਜਾਈ ॥ਦਰਿ ਘਰਿ ਸੋਭਾ ਮਹਲਿ ਬੁਲਾਈ ॥ ਨਾਨਕ ਕਰਮੀ ਇਹ ਮਤਿ ਪਾਈ ॥ ਗੁਰ ਪਰਸਾਦੀ ਕਿ ਸਚਿ ਸਮਾਈ ॥੧॥ ਮਃ ੩ ॥ ਮਨਮੁਖ ਨਾਮ ਵਿਹੂਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ ॥ ਇਸ ਕਾ ਰੰਗੁ ਦਿਨ ਵਿੱਚ ਨੂੰ ਥੋੜਿਆ ਛੋਛਾ ਇਸ ਦਾ ਮੁਲੁ॥ ਦੂਜੈ ਲਗੇ ਪਚਿ ਮੁਏ ਮੂਰਖ ਅੰਧ ਗਵਾਰ॥ ਬਿਸਟਾ ਅੰਦਰਿ ਕੀਟ ਸੇ ਪਇ ਪਚਹਿ ਕੇ ਵਾਰੋ ਵਾਰ ॥ ਨਾਨਕ ਨਾਮ ਰਤੇ ਸੇ ਰੰਗੁਲੇ ਗੁਰ ਕੈ ਸਹਜਿ ਸੁਭਾਇ ॥ ਭਗਤੀ ਰੰਗੁ ਨ ਉਤਰੈ ਸਹਜੇ ਰਹੈ ਸਮਾਇ ਓ ॥੨॥ ਪਉੜੀ ॥ ਸਿਸਟਿ ਉਪਾਈ ਸਭ ਤੁਧੁ ਆਪੇ ਰਿਜਕੁ ਸੰਬਾਹਿਆ ॥ ਇਕਿ ਵਲੁ ਛਲੁ ਕਰਿ ਕੈ ਖਾਵਦੇ ਮੁਹਹੁ ਕਿ ਕੁੜੁ ਕੁਸਤੁ ਤਿਨੀ ਢਾਹਿਆ ॥ ਤੁਧੁ ਆਪੇ ਭਾਵੈ ਸੋ ਕਰਹਿ ਤੁਧੁ ਓਤੈ ਕੰਮਿ ਓਇ ਲਾਇਆ ॥ ਇਕਨਾ ਸਚੁ ॥ ਬੁਝਾਇਓਨੁ ਤਿਨਾ ਅਤੁਟ ਭੰਡਾਰ ਦੇਵਾਇਆ ॥ ਹਰਿ ਚੇਤਿ ਖਾਹਿ ਤਿਨਾ ਸਫਲੁ ਹੈ ਅਚੇਤਾ ਹਥ ਤਡਾਇਆ ॥੮॥ ਸਲੋਕ ਮਃ ੩ ॥ ਪੜਿ ਪੜਿ ਪੰਡਿਤ ਬੇਦ ਵਖਾਣਹਿ ਮਾਇਆ ਮੋਹ ਸੁਆਇ ॥ ਦੂਜੈ ਭਾਇ ਹਰਿ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਕਬਹੂੰ ਨ ਚੇਤੈ ਜੋ ਦੇਂਦਾ ਰਿਜਕੁ ਸੰਬਾਹਿ ॥ ਜਮ ਕਾ ਕਿ ਦੀ ਫਾਹਾ ਗਹੁ ਨ ਕਟੀਐ ਫਿਰਿ ਫਿਰਿ ਆਵੈ ਜਾਇ ॥ ਮਨਮੁਖਿ ਕਿਛੂ ਨ ਸੂਝੈ ਅੰਧੁਲੇ ਪੂਰਬਿ ਲਿਖਿਆ ਕਮਾਇ ॥ ਬੈਂਕ ਕਿ ਪੂਰੈ ਭਾਗਿ ਸਤਿਗੁਰੁ ਮਿਲੈ ਸੁਖਦਾਤਾ ਨਾਮੁ ਵਸੈ ਮਨਿ ਆਇ ॥ ਸੁਖੁ ਮਾਣਹਿ ਸੁਖੁ ਪੈਨਣਾ ਸੁਖਾਂ ਸੁਖਿ ਕਿ ਦੀ ਵਿਹਾਇ ॥ ਨਾਨਕ ਸੋ ਨਾਉ ਮਨਹੁ ਨ ਵਿਸਾਰੀਐ ਜਿਤੁ ਦਰਿ ਸਚੈ ਸੋਭਾ ਪਾਇ ॥੧॥ ਮਃ ੩ ॥ ਸਤਿਗੁਰੂ ਨੇ