ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਨ ਕਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ॥ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥ ਕਿ ਗੋਂਡ ਮਹਲਾ ੫ ॥ ਨਾਮ ਸੰਗਿ ਕੀਨੋ ਬਿਉਹਾਰੁ ॥ ਨਾ ਹੀ ਇਸੁ ਮਨ ਕਾ ਅਧਾਰੁ ॥ਨਾਮੋ ਹੀ ਚਿਤਿ ਕੀਨੀ ਓਟ ॥ ਨਾਮੁ ਜਪਤ ਮਿਟਹਿ ਪਾਪ ਕੋਟਿ ॥੧॥ ਰਾਸਿ ਦੀਈ ਹਰਿ ਏਕੋ ਨਾਮੁ ॥ ਮਨ ਕਾ ਇਸਟੁ ਗੁਰ ਸੰਗਿ ਧਿਆਨੁ ॥੧॥ ਰਹਾਉ ॥ ਨਾਮੁ ਹਮਾਰੇ ਜੀਅ ਕੀ ਰਾਸਿ ॥ ਨਾਮੋ ਸੰਗੀ ਜਤ ਕਤ ਜਾਤ ॥ ਨਾਮੋ ਹੀ ਮਨਿ ਲਾਗਾ ਮੀਠਾ ॥ ਜਲਿ ਥਲਿ ਸਭ ਮਹਿ ਨਾਮੋ ਡੀਠਾ ॥੨॥ ਨਾਮੇ ਦਰਗਹ ਮੁਖ ਉਜਲੇ ॥ ਨਾਮੇ ਸਗਲੇ ਕੁਲ ਉਧਰੇ ॥ ਨਾਮਿ ਹਮਾਰੇ ਕਾਰਜ ਸੀਧ ॥ ਨਾਮ ਸੰਗਿ ਇਹੁ ਮਨੂਆ ਗੀਧ ॥੩॥ ਨਾਮੇ ਹੀ ਹਮ ਨਿਰਭਉ ਭਏ ॥ ਨਾਮੇ ਆਵਨ ਜਾਵਨ ਰਹੇ ॥ ਗੁਰਿ ਪੂਰੈ ਮੇਲੇ ਗੁਣਤਾਸ ॥ ਕਹੁ ਨਾਨਕ ਸੁਖਿ ਸਹਜਿ ਨਿਵਾਸੁ ॥੪॥੨॥੪॥ ਗੋਂਡ ਮਹਲਾ ੫ ॥ ਨੂੰ ਨਿਮਾਣੇ ਕਉ ਜੋ ਦੇਤੋ ਮਾਨੁ॥ ਸਗਲ ਭੂਖੇ ਕਉ ਕਰਤਾ ਦਾਨੁ॥ ਗਰਭ ਘੋਰ ਮਹਿ ਰਾਖਨਹਾਰੁ॥ ਤਿਸੁ ਠਾਕੁਰ ਕਉ ਕਿ ਕਿ ਸਦਾ ਨਮਸਕਾਰੁ ॥੧॥ ਐਸੋ ਪ੍ਰਭੁ ਮਨ ਮਾਹਿ ਧਿਆਇ ॥ ਘਟਿ ਅਵਘਟਿ ਜਤ ਕਤਹਿ ਸਹਾਇ ॥੧॥ ਰਹਾਉ ॥ ਦੀ ਰੰਕੁ ਰਾਉ ਜਾ ਕੈ ਏਕ ਸਮਾਨਿ॥ ਕੀਟ ਹਸਤਿ ਸਗਲ ਪੂਰਾਨ॥ਬੀਓ ਪੂਛਿ ਨ ਮਸਲਤਿ ਧਰੈ ॥ ਜੋ ਕਿਛੁ ਕਰੈ ਸੁ ਹੋ ਤੇ ਆਪਹਿ ਕਰੈ ॥੨॥ ਜਾ ਕਾ ਅੰਤੁ ਨ ਜਾਨਸਿ ਕੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਆਪਿ ਅਕਾਰੁ ਆਪਿ 1 ਨਿਰੰਕਾਰੁ ॥ ਘਟ ਘਟ ਘਟਿ ਸਭ ਘਟ ਆਧਾਰੁ ॥੩॥ ਨਾਮ ਰੰਗਿ ਭਗਤ ਭਏ ਲਾਲ ॥ ਜਸੁ ਕਰਤੇ ਸੰਤ ਸਦਾ 1 ਨਿਹਾਲ ॥ ਨਾਮ ਰੰਗਿ ਜਨ ਰਹੇ ਅਘਾਇ ॥ ਨਾਨਕ ਤਿਨ ਜਨ ਲਾਗੈ ਪਾਇ ॥੪॥੩॥੫॥ ਗੋਂਡ ਮਹਲਾ ੫ ॥ ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥ ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥ ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥ਜਾ ਕੇ ਸੰਗਿ ਰਿਦੈ ਪਰਗਾਸ ॥੧॥ ਸੇ ਸੰਤਨ ਹਰਿ ਕੇ ਮੇਰੇ ਮੀਤ ॥ ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ ॥ ਕਿ ਜਾ ਕੈ ਮੰਝਿ ਹਰਿ ਹਰਿ ਮਨਿ ਵਸੈ ॥ ਜਾ ਕੈ ਉਪਦੇਸਿ ਭਰਮੁ ਭਉ ਨਸੈ ॥ ਜਾ ਕੈ ਕੀਰਤਿ ਨਿਰਮਲ ਸਾਰ ॥ ਕਿ ਜਾ ਕੀ ਰੇਨੁ ਬਾਂਛੈ ਸੰਸਾਰ ॥੨॥ ਕੋਟਿ ਪਤਿਤ ਜਾ ਕੈ ਸੰਗਿ ਉਧਾਰ ॥ ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥ ਕਿ ਦੀ ਸਰਬ ਜੀਆਂ ਕਾ ਜਾਨੈ ਭੇਉ ॥ ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥ ਪਾਰਬ੍ਰਹਮ ਜਬ ਭਏ ਕ੍ਰਿਪਾਲ ॥ ਤਬ ਭੇਟੇ ਨੇ