ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਮਕਲੀ ਮਹਲਾ ੧ਘਰੁ ੧ ਚਉਪਦੇ ੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਤੋਂ ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਨੂੰ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥ ਕਬਹੂ ਜੀਅੜਾ ਊਭਿ ਚੜਤੁ ਹੈ ਨ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥ ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹੁ ਸੁਆਮੀ ਭਾਹਿ ਬਲੰਤੀ ਆਈ ॥੩॥ ਨ ਕਿਸੀ ਕਿ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥ ਰਾਮਕਲੀ ਮਹਲਾ ੧ ॥ ਸਰਬ ਜੋਤਿ ਤੇਰੀ ਪਸਰ ਰਹੀ ॥ ਜਹ ਜਹ ਦੇਖਾ ਤਹ ਨਰਹਰੀ ॥੧॥ ਦੇ ਜੀਵਨ ਤਲਬ ਨਿਵਾਰਿ ਸੁਆਮੀ ॥ ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ਕੇ ॥੧॥ ਰਹਾਉ ॥ ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥ ਤਿਨ ਕੀ ਸਾਰ ਕਰੇ ਨਿਤ ਸਾਹਿਬ ਦੇ ਸਦਾ ਚਿੰਤ ਮਨ ਮਾਹੀ ॥੨॥ ਆਪੇ ਨੇੜੈ ਆਪੇ ਦੂਰਿ ॥ ਆਪੇ ਸਰਬ ਰਹਿਆ ਭਰਪੂਰਿ ॥ ਸਤਗੁਰੁ ਮਿਲੈ