ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭੋਜਨੁ ਖਾਇ ॥ ਛਿਅ ਦਰਸਨ ਕੀ ਸੋਝੀ ਪਾਇ ॥੪॥੫॥ ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ ਕਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥ ਸਿਧ ਸਾਧਿਕ ਪੈਕ ਦੇ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ । ॥੨॥ ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥ ਰਾਮਕਲੀ ਮਹਲਾ ੧॥ ਸੁਰਤੀ ਸੁਰਤਿ ਰਲਾਈਐ ਏਤੁ ॥ ਤਨੁ ਕਰਿ ਤੁਹਾ ਲੰਘਹਿ ਜੇਤੁ ॥ ਅੰਤਰਿ ਭਾਹਿ ਤਿਸੈ ਤੂ ਰਖੁ ॥ ਅਹਿਨਿਸਿ ਦੀਵਾ ਬਲੈ ਅਥਕੁ ॥੧॥ ਐਸਾ ਦੀਵਾ ਨੀਰਿ ਤਰਾਇ ॥ ਜਿਤੁ ਦੇਵੈ ਸਭ ਸੋਝੀ ਪਾਇ ॥੧॥ ਰਹਾਉ ॥ ਹਛੀ ਮਿਟੀ ਸੋਝੀ ਹੋਇ ॥ ਤਾ ਕਾ ਕੀਆ ਮਾਨੈ ਸੋਇ ॥ ਕਰਣੀ ਤੇ ਕਰਿ ਚਕਹੁ ਨ ਕਿ ਢਾਲਿ ॥ ਐਥੈ ਓਥੈ ਨਿਬਹੀ ਨਾਲਿ ॥੨॥ ਆਪੇ ਨਦਰਿ ਕਰੇ ਜਾ ਸੋਇ ॥ ਗੁਰਮੁਖਿ ਵਿਰਲਾ ਬੂਝੈ ਕੋਇ ॥ ਤਿਤੁ ਕਿ ਘਟਿ ਦੀਵਾ ਨਿਹਚਲੁ ਹੋਇ ॥ਪਾਣੀ ਮਰੈ ਨ ਬੁਝਾਇਆ ਜਾਇ ॥ ਐਸਾ ਦੀਵਾ ਨੀਰਿ ਤਰਾਇ ॥੩॥ ਡੋਲੈ ਵਾਉ ਤੇ ਨ ਵਡਾ ਹੋਇ ॥ ਜਾਪੈ ਜਿਉ ਸਿੰਘਾਸਣਿ ਲੋਇ ॥ ਖਤ੍ਰੀ ਬ੍ਰਾਹਮਣੁ ਸੂਦੁ ਕਿ ਵੇਸੁ ॥ ਨਿਰਤਿ ਨ ਪਾਈਆ ਗਣੀ ਤੋਂ ਤੇ ਸਹੰਸ ॥ ਐਸਾ ਦੀਵਾ ਬਾਲੇ ਕੋਇ ॥ ਨਾਨਕ ਸੋ ਪਾਰੰਗਤਿ ਹੋਇ ॥੪॥੭॥ ਰਾਮਕਲੀ ਮਹਲਾ ੧॥ ਤੁਧਨੋ ਤੇ ਨਿਵਣੁ ਮੰਨਣ ਤੇਰਾ ਨਾਉ ॥ ਸਾਚੁ ਭੇਟ ਬੈਸਣ ਕਉ ਥਾਉ ॥ ਸਤੁ ਸੰਤੋਖੁ ਹੋਵੈ ਅਰਦਾਸਿ ॥ ਤਾ ਸੁਣਿ ਸਦਿ ॥ ਬਹਾਲੇ ਪਾਸਿ ॥੧॥ ਨਾਨਕ ਬਿਰਥਾ ਕੋਇ ਨ ਹੋਇ ॥ ਐਸੀ ਦਰਗਹ ਸਾਚਾ ਸੋਇ ॥੧॥ ਰਹਾਉ ॥ ਪ੍ਰਾਪਤਿ . ਪੋਤਾ ਕਰਮੁ ਪਸਾਉ ॥ ਤੂ ਦੇਵਹਿ ਮੰਗਤ ਜਨ ਚਾਉ ॥ ਭਾਡੈ ਭਾਉ ਪਵੈ ਤਿਤੁ ਆਇ ॥ ਧੁਰਿ ਕੈ ਛੋਡੀ ਕੀਮਤਿ ਕਿ ਪਾਇ ॥੨॥ ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥ ਅਪਨੀ ਕੀਮਤਿ ਆਪੇ ਧਰੈ ॥ ਗੁਰਮੁਖਿ ਪਰਗਟੁ ਹੋਆ। ਕ ਹਰਿ ਰਾਇ ॥ ਨਾ ਕੋ ਆਵੈ ਨਾ ਕੋ ਜਾਇ ॥੩॥ ਲੋਕੁ ਧਿਕਾਰੁ ਕਹੈ ਮੰਗਤ ਜਨ ਮਾਗਤ ਮਾਨੁ ਨ ਪਾਇਆ ॥ ਪੰਚ ਕਿ ਸਹ ਕੀਆ ਗਲਾ ਦਰ ਕੀਆ ਬਾਤਾ ਤੈ ਤਾ ਕਹਣੁ ਕਹਾਇਆ ॥੪॥੮il ਰਾਮਕਲੀ ਮਹਲਾ ੧ ॥ ਸਾਗਰ ਦੀ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥ ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ਕਿ