ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿ ਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਦੀ ਆਖੈ ਏਹੁ ਬੀਚਾਰੁ॥੨॥੧੧॥ ਰਾਗੁ ਰਾਮਕਲੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ॥ ਚਾਰਿ ਪੁਕਾਰਹਿ ਨਾ ਤੂ ਮਾਨਹਿ ॥ ਖਟੁ ਭੀ ਏਕਾ ਬਾਤ ਵਖਾਨਹਿ ॥ ਦਸ ਅਸਟੀ ਮਿਲਿ ਏਕੋ ਕਹਿਆ ॥ ਤਾ ਭੀ ਪਰ ਜੋਗੀ ਭੇਦੁ ਨ ਲਹਿਆ ॥੧॥ ਕਿੰਕੁਰੀ ਅਨੁਪ ਵਾਜੈ ॥ ਜੋਗੀਆ ਮਤਵਾਰੋ ਰੇ ॥੧॥ ਰਹਾਉ ॥ ਪ੍ਰਥਮੇ ਵਸਿਆ ਸਤ ਕਾ ਖੇੜਾ ॥ਕ੍ਰਿਤੀਏ ਮਹਿ ਕਿਛੁ ਭਇਆ ਦੁਤੇੜਾ ॥ ਦੁਤੀਆ ਅਰਧੋ ਅਰਧਿ ਸਮਾਇਆ ॥ ਏਕੁ ਰਹਿਆ ਤਾ ਏਕੁ ਦਿਖਾਇਆ ॥੨॥ ਏਕੈ ਸੂਤਿ ਪਰੋਏ ਮਣੀਏ ॥ ਗਾਠੀ ਭਿਨਿ ਭਿਨਿ ਭਿਨਿ ਭਿਨਿ ਤਣੀਏ ॥ ਫਿਰਤੀ ਮਾਲਾ ਬਹੁ ਬਿਧਿ ਭਾਇ ॥ ਖਿੱਚਿਆ ਸੂਤੁ ਤ ਆਈ ਥਾਇ ॥੩॥ ਚਹੁ ਮਹਿ ਏਕੈ ਮਟੁ ਹੈ ਕੀਆ ॥ ਤਹ ਬਿਖੜੇ ਥਾਨ ਕਿ ਅਨਿਕ ਖਿੜਕੀਆ ॥ ਖੋਜਤ ਖੋਜਤ ਦੁਆਰੇ ਆਇਆ ॥ ਤਾ ਨਾਨਕ ਜੋਗੀ ਮਹਲੁ ਘਰੁ ਪਾਇਆ ॥੪॥ ਇਉ ਮੈਂ ਕਿੰਕੁਰੀ ਆਨੂਪ ਵਾਜੈ ॥ ਸੁਣਿ ਜੋਗੀ ਕੈ ਮਨਿ ਮੀਠਾ ਲਾਗੈ ॥੧॥ ਰਹਾਉ ਦੂਜਾ ॥੧॥੧੨॥ ਰਾਮਕਲੀ ਤੇ ਦੀ ਮਹਲਾ ੫ ॥ ਤਾਗਾ ਕਰਿ ਕੈ ਲਾਈ ਥਿਗਲੀ ॥ ਲਉ ਨਾੜੀ ਸੁਆ ਹੈ ਅਸਤੀ ॥ ਅੰਭੈ ਕਾ ਕਰਿ ਡੰਡਾ ਧਰਿਆ ॥ ਤੇ ਕਿਆ ਤੂ ਜੋਗੀ ਗਰਬਹਿ ਪਰਿਆ ॥੧॥ ਜਪਿ ਨਾਥੁ ਦਿਨੁ ਰੈਨਾਈ ॥ ਤੇਰੀ ਖਿੰਥਾ ਦੋ ਦਿਹਾਈ ॥੧॥ ਰਹਾਉ ॥ ਗਹਰੀ ਬਿਭੂਤ ਲਾਇ ਬੈਠਾ ਤਾੜੀ ॥ ਮੇਰੀ ਤੇਰੀ ਮੁੰਦ੍ਰ ਧਾਰੀ ॥ ਮਾਗਹਿ ਟੂਕਾ ਤ੍ਰਿਪਤਿ ਨ ਪਾਵੈ ॥ ਨਾਥੁ ਛੋਡਿ 1 ਨ ਜਾਚਹਿ ਲਾਜ ਨ ਆਵੈ ॥੨॥ ਚਲ ਚਿਤ ਜੋਗੀ ਆਸਣੁ ਤੇਰਾ ॥ ਸਿੰਝੀ ਵਾਜੈ ਨਿਤ ਉਦਾਸੇਰਾ ॥ ਗੁਰ ਗੋਰਖ ਕੀ । ਤੈ ਬੂਝ ਨ ਪਾਈ ॥ ਫਿਰਿ ਫਿਰਿ ਜੋਗੀ ਆਵੈ ਜਾਈ ॥੩॥ ਜਿਸ ਨੋ ਹੋਆ ਨਾਥੁ ਕ੍ਰਿਪਾਲਾ ॥ ਰਹਰਾਸਿ ਹਮਾਰੀ ਨੂੰ ਗੁਰ ਗੋਪਾਲਾ ॥ ਨਾਮੈ ਖਿੰਥਾ ਨਾਮੈ ਬਸਤਰੁ ॥ ਜਨ ਨਾਨਕ ਜੋਗੀ ਹੋਆ ਅਸਥਿਰੁ ॥੪॥ ਇਉ ਜਪਿਆ ਨਾਥੁ ਨ ਕ ਦਿਨੁ ਰੈਨਾਈ ॥ ਹੁਣਿ ਪਾਇਆ ਗੁਰੁ ਗੋਸਾਈ ॥੧॥ ਰਹਾਉ ਦੂਜਾ ॥੨॥੧੩॥ ਰਾਮਕਲੀ ਮਹਲਾ ੫ ॥ ਕਰਨ ਕਿ ਕਿ ਕਰਾਵਨ ਸੋਈ ॥ ਆਨ ਨ ਦੀਸੈ ਕੋਈ ॥ ਠਾਕੁਰੁ ਮੇਰਾ ਸੁਘੜੁ ਸੁਜਾਨਾ ॥ ਗੁਰਮੁਖਿ ਮਿਲਿਆ ਰੰਗੁ ਮਾਨਾ ॥੧॥ ਤੇ ਐਸੋ ਰੇ ਹਰਿ ਰਸੁ ਮੀਠਾ ॥ ਗੁਰਮੁਖਿ ਕਿਨੈ ਵਿਰਲੈ ਡੀਠਾ ॥੧॥ ਰਹਾਉ ॥ ਨਿਰਮਲ ਜੋਤਿ ਅੰਮ੍ਰਿਤੁ ਹਰਿ ਨਾਮ ॥