ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਹਾਉ ॥ ਜਬ ਉਸ ਕਉ ਕੋਈ ਦੇਵੈ ਮਾਨੁ ॥ ਤਬ ਆਪਸ ਊਪਰਿ ਰਖੈ ਗੁਮਾਨੁ ॥ ਜਬ ਉਸ ਕਉ ਕੋਈ ਮਨਿ ਕਿ ਪਰਹਰੈ ॥ਤਬ ਓਹ ਸੇਵਕਿ ਸੇਵਾ ਕਰੈ ॥੨॥ ਮੁਖਿ ਬੇਰਾਵੈ ਅੰਤਿ ਠਗਾਵੈ ॥ ਇਕਤੁ ਠਉਰ ਓਹ ਕਹੀ ਨ ਸਮਾਵੈ ॥ ਕਿ ਉਨਿ ਮੋਹੇ ਬਹੁਤੇ ਬ੍ਰਹਮੰਡ ॥ ਰਾਮ ਜਨੀ ਕੀਨੀ ਖੰਡ ਖੰਡ ॥੩॥ ਜੋ ਮਾਗੈ ਸੋ ਭੂਖਾ ਰਹੈ ॥ ਇਸੁ ਸੰਗਿ ਰਾਚੈ ਸੁ ਕਛੂ ਨ ਲਹੈ ॥ ਇਸਹਿ ਤਿਆਗਿ ਸਤਸੰਗਤਿ ਕਰੈ ॥ ਵਡਭਾਗੀ ਨਾਨਕ ਓਹੁ ਤਰੈ ॥੪॥੧੮॥੨੯॥ ਰਾਮਕਲੀ ਤੇ ਮਹਲਾ ੫ ॥ ਆਤਮ ਰਾਮੁ ਸਰਬ ਮਹਿ ਪੇਖੁ ॥ ਪੂਰਨ ਪੂਰਿ ਰਹਿਆ ਪ੍ਰਭੁ ਏਕੁ ॥ ਰਤਨੁ ਅਮੋਲੁ ਰਿਦੇ ਮਹਿ ਜਾਨੁ ॥ 2 ਅਪਨੀ ਵਸਤੁ ਤੂ ਆਪਿ ਪਛਾਨੁ ॥੧॥ ਪੀ ਅੰਮ੍ਰਿਤੁ ਸੰਤਨ ਪਰਸਾਦਿ ॥ ਵਡੇ ਭਾਗ ਹੋਵਹਿ ਤਉ ਪਾਈਐ ਬਿਨੁ ਜਿਹਵਾ ਕਿਆ ਜਾਣੈ ਸੁਆਦੁ ॥੧॥ ਰਹਾਉ ॥ ਅਠ ਦਸ ਬੇਦ ਸੁਨੇ ਕਹ ਡੋਰਾ ॥ ਕੋਟਿ ਪ੍ਰਗਾਸ ਨ ਦਿਸੈ ਅੰਧੇਰਾ ॥ ਪਸੂ ਪਰੀਤਿ ਘਾਸ ਸੰਗਿ ਰਹੈ ॥ ਜਿਸੁ ਨਹੀ ਬੁਝਾਵੈ ਸੋ ਕਿਤੁ ਬਿਧਿ ਬੁਝੈ ॥੨॥ ਜਾਨਣਹਾਰੁ ਰਹਿਆ ਪ੍ਰਭੁ . ਕਿ ਜਾਨਿ ॥ ਓਤਿ ਪੋਤਿ ਭਗਤਨ ਸੰਗਾਨਿ ॥ ਬਿਗਸਿ ਬਿਗਸਿ ਅਪੁਨਾ ਪ੍ਰਭੁ ਗਾਵਹਿ ॥ ਨਾਨਕ ਤਿਨ ਜਮੁ ਨੇੜਿ ਨ ਵਿੱਚ ਆਵਹਿ ॥੩॥੧੯॥੩੦ ਰਾਮਕਲੀ ਮਹਲਾ ੫ ॥ ਦੀਨੋ ਨਾਮੁ ਕੀਓ ਪਵਿਤੁ ॥ ਹਰਿ ਧਨੁ ਰਾਸਿ ਨਿਰਾਸ ਇਹ ਵੀ ਦੀ ਬਿਤੁ ॥ ਕਾਟੀ ਬੰਧਿ ਹਰਿ ਸੇਵਾ ਲਾਏ ॥ ਹਰਿ ਹਰਿ ਭਗਤਿ ਰਾਮ ਗੁਣ ਗਾਏ ॥੧॥ ਬਾਜੇ ਅਨਹਦ ਬਾਜਾ ॥ ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥੧॥ ਰਹਾਉ ॥ ਆਇ ਬਨਿਓ ਪੂਰਬਲਾ 1 ਭਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥ਗਈ ਗਿਲਾਨਿ ਸਾਧ ਕੈ ਸੰਗਿ ॥ ਮਨੁ ਤਨੁ ਰਾਤੋ ਹਰਿ ਕੈ ਰੰਗਿ ॥੨॥ ਦੇ ਰਾਖੇ ਰਾਖਨਹਾਰ ਦਇਆਲ ॥ ਨਾ ਕਿਛੁ ਸੇਵਾ ਨਾ ਕਿਛੁ ਘਾਲ ॥ ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥ ਬੂਡਤ ਦੁਖ ਮਹਿ ਕਾਢਿ ਲਇਆ ॥੩॥ ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥ ਆਠ ਪਹਰ ਹਰਿ ਕੇ ਗੁਣ ਗਾਉ ॥ ਨੂੰ ਗਾਵਤ ਗਾਵਤ ਪਰਮ ਗਤਿ ਪਾਈ ॥ ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥੪॥੨੦॥੩੧॥ ਰਾਮਕਲੀ ਮਹਲਾ ੫ ॥ ਕ ਕਉਡੀ ਬਦਲੈ ਤਿਆਗੈ ਰਤਨੁ ॥ ਛੋਡਿ ਜਾਇ ਤਾਹੁ ਕਾ ਜਤਨੁ ॥ ਸੋ ਸੰਚੈ ਜੋ ਹੋਛੀ ਬਾਤ ॥ ਮਾਇਆ ਮੋਹਿਆ ਕਿ ਕਿ ਟੇਢਉ ਜਾਤ ॥੧॥ ਅਭਾਗੇ ਤੇ ਲਾਜ ਨਾਹੀ ॥ ਸੁਖ ਸਾਗਰ ਪੂਰਨ ਪਰਮੇਸਰੁ ਹਰਿ ਨ ਚੇਤਿਓ ਮਨ ਮਾਹੀ ॥੧॥ ਤੇ ਰਹਾਉ ॥ ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥ ਸਾਕਤ ਕੀ ਬਿਧਿ ਨੈਹੁ ਡੀਠੀ ॥ ਕੂੜਿ ਕਪਟਿ ਅਹੰਕਾਰਿ ਕੇ