ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਹਰਿ ਨਾਮਿ ਸਮਾਈਐ ॥੧॥ ਰਹਾਉ ॥ ਮਾਇਆ ਮੋਹੁ ਬਿਵਰਜਿ ਸਮਾਏ ॥ ਸਤਿਗੁਰੁ ਭੇਟੈ ਮੇਲਿ ਮਿਲਾਏ ॥ ਨੂੰ ਨਾਮੁ ਰਤਨੁ ਨਿਰਮੋਲਕੁ ਹੀਰਾ ॥ ਤਿਤੁ ਰਾਤਾ ਮੇਰਾ ਮਨੁ ਧੀਰਾ ॥੨॥ ਹਉਮੈ ਮਮਤਾ ਰੋਗੁ ਨ ਲਾਗੈ ॥ ਰਾਮ ਦੇ ਕਿ ਭਗਤਿ ਜਮ ਕਾ ਭਉ ਭਾਗੈ ॥ ਜਮੁ ਜੰਦਾਰੁ ਨ ਲਾਗੈ ਮੋਹਿ॥ ਨਿਰਮਲ ਨਾਮੁ ਰਿਦੈ ਹਰਿ ਸੋਹਿ ॥੩॥ ਸਬਦੁ ਬੀਚਾਰਿ ਭਏ ਨਿਰੰਕਾਰੀ ॥ ਗੁਰਮਤਿ ਜਾਗੇ ਦੁਰਮਤਿ ਪਰਹਾਰੀ ॥ ਅਨਦਿਨੁ ਜਾਗਿ ਰਹੇ ਲਿਵ ਲਾਈ ॥ ਜੀਵਨ ਮੁਕਤਿ ਤੇ ਗਤਿ ਅੰਤਰਿ ਪਾਈ ॥੪॥ ਅਲਿਪਤ ਗੁਫਾ ਮਹਿ ਰਹਹਿ ਨਿਰਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਪਰ ਘਰ ਨ ਜਾਇ ਨ ਮਨੁ ਡੋਲਾਏ ॥ ਸਹਜ ਨਿਰੰਤਰਿ ਰਹਉ ਸਮਾਏ ॥੫॥ ਗੁਰਮੁਖਿ ਜਾਗਿ ਰਹੇ ਅਉਧੂਤਾ ॥ ਸਦ ਬੈਰਾਗੀ ॥ ਤਤੁ ਪਰੋਤਾ ॥ਜਗੁ ਸੂਤਾ ਮਰਿ ਆਵੈ ਜਾਇ ॥ ਬਿਨੁ ਗੁਰ ਸਬਦ ਨ ਸੋਝੀ ਪਾਇ ॥੬॥ ਅਨਹਦ ਸਬਦੁ ਵਜੈ ਦਿਨੁ . ਰਾਤੀ ॥ ਅਵਿਗਤ ਕੀ ਗਤਿ ਗੁਰਮੁਖਿ ਜਾਤੀ ॥ਤਉ ਜਾਨੀ ਜਾ ਸਬਦਿ ਪਛਾਨੀ ॥ ਏਕੋ ਰਵਿ ਰਹਿਆ ਨਿਰਬਾਨੀ ਦੇ ਕ ॥੭॥ ਸੁੰਨ ਸਮਾਧਿ ਸਹਜਿ ਮਨੁ ਰਾਤਾ ॥ ਤਜਿ ਹਉ ਲੋਭਾ ਏਕੋ ਜਾਤਾ ॥ ਗੁਰ ਚੇਲੇ ਅਪਨਾ ਮਨੁ ਮਾਨਿਆ ॥ ਨੂੰ ਨਾਨਕ ਦੂਜਾ ਮੇਟਿ ਸਮਾਨਿਆ ॥੮॥੩॥ ਰਾਮਕਲੀ ਮਹਲਾ ੧ ॥ ਸਾਹਾ ਗੁਣਹਿ ਨ ਕਰਹਿ ਬੀਚਾਰੁ ॥ ਸਾਹੇ ਕਿ ਦੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਜੋ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ਗਣਿ ਗਣਿ ਜੋਤਕੁ ਕਾਂਡੀ ਕੀਨੀ ॥ਪੜੇ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੇਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਨ ਕਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ॥ ਗੁਰ ਕੀ ਕਿ ਕ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ ਤੀਕ ਗੁਰ ਸਰਣਿ ਨ ਆਈਐ ਭ੍ਰਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਕਿ ਦੇ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਦੇ