ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਲਿਵ ਲਾਵਏ ॥ ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਕਿ ਮਨਹੁ ਵਿਸਾਰੀਐ ॥੨੮॥ ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥ ਮਾਇਆ ਅਗਨਿ ਸਭ ਇਕੋ ਜੇਹੀ ਕਰ ਖੇਲੁ ਰਚਾਇਆ ॥ ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥ ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥ ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥ ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥ ਹਰਿ ਆਪਿ ਅਮੁਲਕੂ ਹੈ ਮੂਲਿ ਨ ਪਾਇਆ ਜਾਇ ॥ ਮੂਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥ ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥ ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥ ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦|| ਹਰਿ ਰਾਸਿ ਮੇਰੀ ਮਨੁ ਵਣਜਾਰਾ ॥ ਮੁੱਕ ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥ ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦੇ ਦਿਹਾੜੀ ॥ ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥ ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਦੀ ਵਣਜਾਰਾ ॥੩੧॥ ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥ ਪਿਆਸ ਨ ਜਾਇ ਹੋਰਤੁ ਕਿਤੈ ਤੋਂ ਤੇ ਜਿਚਰੁ ਹਰਿ ਰਸੁ ਪਲੈ ਨ ਪਾਇ ॥ ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥ ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ॥ ਏ ਮਨਿ ਆਇ ॥੩੨॥ ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥ ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥ ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਨੂੰ ਦਿਖਾਇਆ ॥ ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥ ਕਹੈ ਨਾਨਕੁ ਸ੍ਰਿਸਟਿ ਕਾ ਕ ਕਿ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥ ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥ ਪੰਚ ਦੀ ਹਰਿ ਮੰਗਲੁ ਗਾਉ ਸਖੀ ਹੁ ਮੰਦਰੁ ਬਣਿਆ ॥ ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥ ਬੈਂਕ ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰ ਜਾਏ॥ ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸ ਚ ਗੁਰ