ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਮਕਲੀ ਸਦੁ ੴ ਸਤਿਗੁਰ ਪ੍ਰਸਾਦਿ॥ ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥ ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥ ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥ ਕੇ ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥ ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥ ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥ ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥ ਪੈਜ ਰਾਖਹੁ ਹਰਿ ਜਨ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥ ਅੰਤਿ · ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ॥ ਸਤਿਗੁਰੂ ਕੀ ਬੇਨਤੀ ਪਾਈ ਹਰਿ ਭਿ ਸੁਣੀ ਅਰਦਾਸਿ ਜੀਉ ॥ ਜੋ ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥੨॥ ਮੇਰੇ ਸਿਖ ਸੁਣਹੁ ਪੁਤ ਭਾਈਹੋ ਕੇ ਕਿ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥ ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥ ਭਗਤੁ ਤੇ ਤੇ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥ ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ( ਮੇਲਾਵਏ ॥ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥ ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥ ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥ ਮਤ ਮੈ ਪਿਛੇ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥ ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥ ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥ ਸਤਿਗੁਰੁ ਪਰਤਖਿ ਹੋਵੈ ਬਹਿ ਰਾਜੁ ਆਪਿ ਟਿਕਾਇਆ ॥ ਸਭਿ ਸਿਖ ਬੰਧਪ ਪਰ ਭਾਈ ਰਾਮਦਾਸ ਪੈਰੀ ਪਾਇਆ ॥੪॥ ਅੰਤੇ ਸਤਿਗੁਰ ਬੋਲਿਆ ਮੈ ਪਿਛੈ ਕੀਰਤਨ ਕੇ ਕਰਿਅਹੁ ਨਿਰਬਾਣੁ ਜੀਉ ॥ ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥ ਹਰਿ ਕਥਾ ਦੇ ਕਿ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥ ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਿਰਿ ਕੇ ਦੇ ਪਾਵਏ ॥ ਹਰਿ ਭਾਇਆ ਸਤਿਗੁਰੂ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥ ਰਾਮਦਾਸ ਸੋਢੀ ਤਿਲਕੁ