ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥ ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ॥ ਕੇ ਜੀਉ ॥ ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥ ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੇ ਗੁਰੂ ਦੀ ਨ ਆਪੁ ਰਖਿਆ ॥ ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥ ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥ ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥ ਰਾਮਕਲੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ॥ ਸਾਜਨੜਾ ਮੇਰਾ ਸਾਜਨੜਾ ਦੇ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥ ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥ ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥ ਨਾਲਿ ਹੋਵੰਦਾ ਲਹਿ ਨ ਸਕੰਦਾ ਨੂੰ ਸੁਆਉ ਨ ਜਾਣੈ ਮੂੜਾ ॥ ਮਾਇਆ ਮਦਿ ਮਾਤਾ ਹੋ ਬਾਤਾ ਮਿਲਣੁ ਨ ਜਾਈ ਭਰਮ ਧੜਾ ॥ ਕਹੁ ਨਾਨਕ ਗੁਰ ਮੰਚ ਕਿ ਬਿਨੁ ਨਾਹੀ ਸੁਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥ ਗੋਬਿੰਦਾ ਮੇਰੇ ਗੋਬਿੰਦਾ ਪ੍ਰਣ ਅਧਾਰਾ ਮੇਰੇ ਗੋਬਿੰਦਾ ॥ ਕਿ : ਕਿਰਪਾਲਾ ਮੇਰੇ ਕਿਰਪਾਲਾ ਦਾਨ ਦਾਤਾਰਾ ਮੇਰੇ ਕਿਰਪਾਲਾ ॥ ਦਾਨ ਦਾਤਾਰਾ ਅਪਰ ਅਪਾਰਾ ਘਟ ਘਟ ਅੰਤਰਿ ਜੋ ਸੋਹਨਿਆ ॥ ਇਕ ਦਾਸੀ ਧਾਰੀ ਸਬਲ ਪਸਾਰੀ ਜੀਅ ਜੰਤ ਲੈ ਮੋਹਨਿਆ ॥ ਜਿਸ ਨੋ ਰਾਖੈ ਸੋ ਸਚੁ ਭਾਖੈ ਗੁਰ ਕਾ ਜੋ ਸਬਦੁ ਬੀਚਾਰਾ ॥ ਕਹੁ ਨਾਨਕ ਜੋ ਪ੍ਰਭ ਕਉ ਭਾਣਾ ਤਿਸ ਹੀ ਕਉ ਪ੍ਰਭੁ ਪਿਆਰਾ ॥੨॥ ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ ॥ ਜਾਣੋ ਪ੍ਰਭੁ ਜਾਣੋ ਸੁਆਮੀ ਸੁਘੜੁ ਸੁਜਾਣੋ ॥ ਸੁਘੜ ਸੁਜਾਨਾ ਸਦ ਪਰਧਾਨਾ ਅੰਮ੍ਰਿਤੁ ਹਰਿ ਕਾ । ਨਾਮਾ ॥ ਚਾਖਿ ਅਘਾਣੇ ਸਾਰਿਗਪਾਣੇ ਜਿਨ ਕੈ ਭਾਗ ਮਥਾਨਾ ॥ ਤਿਨ ਹੀ ਪਾਇਆ ਤਿਨਹਿ ਧਿਆਇਆ ਸਗਲ ਤਿਸੈ ਕਾ ਮਾਣੋ ॥ ਕਹੁ ਨਾਨਕ ਥਿਰੁ ਤਖਤਿ ਨਿਵਾਸੀ ਸਚੁ ਤਿਸੈ ਦੀਬਾਣੋ ॥੩॥ ਮੰਗਲਾ ਹਰਿ ਮੰਗਲਾ ਮੇਰੇ ਕ ਪ੍ਰਭ ਕੈ ਸੁਣੀਐ ਮੰਗਲਾ ॥ ਸੋਹਿਲੜਾ ਪ੍ਰਭ ਸੋਹਿਲੜਾ ਅਨਹਦ ਧੁਨੀਐ ਸੋਹਿਲੜਾ ॥ ਅਨਹਦ ਵਾਜੇ ਸਬਦ ਦੀ ਤੋਂ ਅਗਾਜੇ ਨਿਤ ਨਿਤ ਜਿਸਹਿ ਵਧਾਈ ॥ ਸੋ ਪ੍ਰਭੁ ਧਿਆਈਐ ਸਭੁ ਕਿਛੁ ਪਾਈਐ ਮਰੈ ਨ ਆਵੈ ਜਾਈ ॥ ਚੂਕੀ ਦੀ ਪਿਆਸਾ ਪੂਰਨ ਆਸਾ ਗੁਰਮੁਖਿ ਮਿਲੁ ਨਿਰਗੁਨੀਐ ॥ ਕਹੁ ਨਾਨਕ ਘਰਿ ਪ੍ਰਭ ਮੇਰੇ ਕੈ ਨਿਤ ਨਿਤ ਮੰਗਲੁ ਜੀ