ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਲੇ ਦੁਤੀਆ ਬਿਨਸੀ ਭਾਂਤਿ ॥੧॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਕਿ ਮਿਟਿ ਗਏ ਰਮਣ ਰਾਮ ਭਰਪੂਰਿ ॥੨॥ ਛੰਤੁ ॥ ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਐਚ ਕਿ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧੋਹੁ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਪੈਕ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਜਾ ਦੇ ਸਾਕੇ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬ll ਸਲੋਕ ॥ ਹਰਿ ਧਨੁ ॥ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਹਿ ਪ੍ਰਗਟੇ ਪ੍ਰਭ ਮੀਤ ॥੧॥ ਨਾਦ ਬਿਨੋਦ ਸ ਨੇ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ॥੨॥ ਛੰਤੁ ॥ਹਿਮਕਰ ਕੇ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਹਿ ਆਏ ਹਰਿ ਕੰਤ ਜੀਉ ॥ ਕ ਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਕਿ ਕਿ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਕਿ ਦੀ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥ ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਕੇ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥ ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ॥ ਵੀ ਓਅੰਕਾਰਿ ਬ੍ਰਹਮਾ ਉਤਪਤਿ॥ ਓਅੰਕਾਰੁ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰਿ ਬੇਦ ਨੂੰ