ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਪਾਇਆ ਗੁਰ ਸਬਦੀ ਬੀਚਾਰਿ ॥ ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥੪੭॥ ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥ ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥ ਸਚਿਆਰੀ ਸਚੁ ਨ ਸੰਚਿਆ ਸਾਚਉ ਨਾਮੁ ਅਮੋਲੁ ॥ ਹਰਿ ਨਿਰਮਾਇਲੁ ਉਜਲੋ ਪਤਿ ਸਾਚੀ ਸਚੁ ਬੋਲੁ ॥ ਸਾਜਨੁ ਮੀਤੁ ਸੁਜਾਣੁ ਤੂ ਤੂ ਸਰਵਰੁ ਤੂ ਹੰਸੁ ॥ ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥ ਮਾਇਆ ਮਮਤਾ ਮੋਹਣੀ ਜਿਨਿ ਕੀਤੀ ਸੋ ਜਾਣੁ ॥ ਬਿਖਿਆ ਅੰਮ੍ਰਿਤੁ ਏਕੁ ਹੈ ਬੂਝੈ ਪੁਰਖੁ ਸੁਜਾਣੁ ॥੪੮॥ ਖਿਮਾ ਵਿਹੂਣੇ ਖਪਿ ਗਏ ਖੂਹਣਿ ਲਖ ਅਸੰਖ ॥ ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ ਬਿਸੰਖ ॥ ਖਸਮੁ ਪਛਾਣੈ ਆਪਣਾ ਖੁਲੈ ਬੰਧੁ ਨ ਪਾਇ ॥ ਸਬਦਿ ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥ ਖਰਚੁ ਖਰਾ ਧਨੁ ਧਿਆਨੁ ਤੂ ਆਪੇ ਵਸਹਿ ਸਰੀਰਿ ॥ ਮਨਿ ਤਨਿ ਮੁਖਿ = ਨ ਜਾਪੈ ਸਦਾ ਗੁਣ ਅੰਤਰਿ ਮਨਿ ਧੀਰ ॥ ਹਉਮੈ ਖਪੈ ਖਪਾਇਸੀ ਬੀਜਉ ਵਥੁ ਵਿਕਾਰੁ ॥ ਜੰਤ ਉਪਾਇ ਵਿਚ ਨ ਪਾਇਅਨੁ ਕਰਤਾ ਅਲਗੁ ਅਪਾਰੁ ॥੪੯॥ ਸਟੇ ਭੇਉ ਨ ਜਾਣੈ ਕੋਇ ॥ ਸ਼ਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ ਕਿ ਨੂੰ ਕਉ ਈਸਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ ਕੇ ਤੇ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦|| ਹੇਰਤ ਹੇਰਤ ਹੇ ਸਖੀ ਹੋਇ ਓ ਆ ਰਹੀ ਹੈਰਾਨੁ ॥ ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥ ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥ ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ॥ ਦੇ ਪਿਆਰੁ ॥ ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥ ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ ਪਿਆਰੁ॥ ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥੫੧॥ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਨੂੰ ਕਰਤਾਰਿ ॥ ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥ ਕਰਤੇ ਹਥਿ ਵਡਿਆਈਆ ਬੂਝਹੁ ਗੁਰ ਕਿ ਬੀਚਾਰਿ ॥ ਲਿਖਿਆ ਫੇਰਿ ਨ ਸਕੀਐ ਜਿਉ ਭਾਵੈ ਤਿਉ ਸਾਰਿ ॥ ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚ ਵੀਚਾਰਿ ॥ ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ॥ ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ ਕਿ ਕਹਿਆ ਜਾਇ ॥ ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥੫੨॥ ਪਾਧਾ ਪੜਿਆ ਆਖੀਐ ਬਿਦਿਆ ਤੇ