ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧੰਨੁ ਸੁ ਤੇਰੇ ਭਗਤ ਜਿਨੀ ਸਚੁ ਤੂੰ ਡਿਠਾ ॥ ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥ ਜਿਸੁ ਗੁਰ ਭੇਟੇ ਨਾਨਕ ਨੂੰ ਨਿਰਮਲ ਸੋਈ ਸੁਧੁ ॥੨੦ll ਸਲੋਕ ਮਃ ੫ ॥ ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ ॥ ਜੋ ਨਰ ਪੀਰਿ ਨਿਵਾਜਿਆ ਤਿਨਾ ਅੰਚ ਨ ਲਾਗ ॥੧॥ ਮਃ ੫ ॥ ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ ਪੈਕ ਪਾਈਅਨਿ ਜਿਨਾ ਪਿਆਰੇ ਨੇਹ ॥੨॥ ਪਉੜੀ ॥ ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥ ਜਿਸੁ ਪਰ ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥ ਅੰਤਰਜਾਮੀ ਅਗਮ ਪੁਰਖੁ ਇਕ ਦ੍ਰਿਸਟਿ ਦਿਖਾਏ ॥ ਸਾਧਸੰਗਤਿ ਕੈ ਦੇ ਆਸਰੈ ਪ੍ਰਭ ਸਿਉ ਰੰਗੁ ਲਾਏ ॥ ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥ ਜਨਮ ਮਰਣ ਭਉ ਕਟਿਓਨੁ ॥ ਫਿਰਿ ਜੋਨਿ ਨ ਪਾਏ ॥ ਅੰਧ ਕੂਪ ਤੇ ਕਾਢਿਅਨੁ ਲਤੁ ਆਪਿ ਫੜਾਏ ॥ ਨਾਨਕ ਬਖਸਿ ਮਿਲਾਇਅਨੁ ਰਖੇ ਗਲਿ . ਲਾਏ ॥੨੧॥ ਸਲੋਕ ਮਃ ੫ ॥ ਮੁਹਬਤਿ ਜਿਸੁ ਖੁਦਾਇ ਦੀ ਰਤਾ ਰੰਗਿ ਚਲੂਲਿ ॥ ਨਾਨਕ ਵਿਰਲੇ ਪਾਈਅਹਿ ਕਿ ਤਿਸੁ ਜਨ ਕੀਮ ਨ ਮੂਲਿ ॥੧॥ ਮਃ ੫ ॥ ਅੰਦਰੁ ਵਿਧਾ ਸਚਿ ਨਾਇ ਬਾਹਰਿ ਭੀ ਸਚੁ ਡਿਠੋਮਿ ॥ ਨਾਨਕ ਰਵਿਆ ਮੈਂ ਕਿ ਹਭ ਥਾਇ ਵਣਿ ਣਿ ਤ੍ਰਿਭਵਣਿ ਰੋਮਿ ॥੨॥ ਪਉੜੀ ॥ ਆਪੇ ਕੀਤੋ ਰਚਨੁ ਆਪੇ ਹੀ ਰਤਿਆ ॥ ਆਪੇ ਹੋਇਓ ਕਿ ਇਕੁ ਆਪੇ ਬਹੁ ਭਤਿਆ ॥ ਆਪੇ ਸਭਨਾ ਮੰਝਿ ਆਪੇ ਬਾਹਰਾ ॥ ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥ ਆਪੇ ਕਿ ਹੋਵਹਿ ਗੁਪਤੁ ਆਪੇ ਪਰਗਟੀਐ ॥ ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥ ਗਹਿਰ ਗੰਭੀਰੁ ਅਥਾਹੁ ਅਪਾਰੁ ਅਗਣਤ ਤੂੰ॥ਨਾਨਕ ਵਰਤੈ ਇਕੁ ਇਕੋ ਇਕੁ ਤੂੰ॥੨੨॥੧॥੨॥ ਸੁਧੁ॥ 0 ਰਾਮਕਲੀ ਕੀ ਵਾਰਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ ੴ ਸਤਿਗੁਰ ਪ੍ਰਸਾਦਿ॥ ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ॥ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥ ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥ ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ . ਕਿ ਪੀਵਦੈ ॥ ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥ ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਕਿ ਕਿ ਸਲਾਮਤਿ ਥੀਵਦੈ ॥ ਸਹਿ ਟਿਕਾ ਦਿਤੋਸੁ ਜੀਵਦੈ ॥੧॥ ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥ ਜੋਤਿ ਓਹਾ ਕਿ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥ ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥ ਕਹਿ ਕੇ