ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਿਮਖ ਨ ਇਹੁ ਮਨੁ ਲਾਇਆ ॥੧॥l ਗੋਬਿੰਦ ਹਮ ਐਸੇ ਅਪਰਾਧੀ ॥ ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਕਿ ਕਿ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥ ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ ਐਚ ਦੇ ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੁਟੈ ॥੨॥ ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਨ ਕਿ ਤੇ ਕੀਨੋ ਮੈ ਫੇਰਾ ॥ ਲੰਪਟ ਚੋਰ ਦੁਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥੩॥ ਕਾਮ ਕ੍ਰੋਧ ਮਾਇਆ ਮਦ ਮਤਸਰ ਦੇ ਏ ਸੰਪੈ ਮੋ ਮਾਹੀ ॥ ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥੪॥ ਦੀਨ ਦਇਆਲ ਕ੍ਰਿਪਾਲ ॥ ਦਮੋਦਰ ਭਗਤਿ ਬਛਲ ਭੈ ਹਾਰੀ ॥ ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮਾਰੀ ॥੫॥੮॥ ਜਿਹ ਸਿਮਰਨਿ ਹੋਇ ਮੁਕਤਿ ਦੁਆਰੁ ॥ ਜਾਹਿ ਬੈਕੁੰਠਿ ਨਹੀ ਸੰਸਾਰਿ ॥ ਨਿਰਭਉ ਕੈ ਘਰਿ ਬਜਾਵਹਿ ਤੂਰ ॥ ਅਨਹਦ ਬਜਹਿ ਸਦਾ ਭਰਪੂਰ ॥੧॥ ਐਸਾ ਸਿਮਰਨੁ ਕਰਿ ਮਨ ਮਾਹਿ ॥ ਬਿਨੁ ਸਿਮਰਨ ਮੁਕਤਿ ਕਤ ਨਾਹਿ ਓ ॥੧॥ ਰਹਾਉ ॥ ਜਿਹ ਸਿਮਰਨਿ ਨਾਹੀ ਨਨਕਾਰੁ ॥ ਮੁਕਤਿ ਕਰੈ ਉਤਰੈ ਬਹੁ ਭਾਰੁ ॥ ਨਮਸਕਾਰੁ ਕਰਿ ਹਿਰਦੈ ਕਿ ਕਿ ਮਾਹਿ ॥ ਫਿਰਿ ਫਿਰਿ ਤੇਰਾ ਆਵਨੁ ਨਾਹਿ ॥੨॥ ਜਿਹ ਸਿਮਰਨਿ ਕਰਹਿ ਤੂੰ ਕੇਲ ॥ ਦੀਪਕੁ ਬਾਂਧਿ ਧਰਿਓ ਬਿਨੁ ਕਿ ਤੇਲ ॥ ਸੋ ਦੀਪਕੁ ਅਮਰਕੁ ਸੰਸਾਰਿ ॥ ਕਾਮ ਕ੍ਰੋਧ ਬਿਖੁ ਕਾਫੀਲੇ ਮਾਰਿ ॥੩॥ ਜਿਹ ਸਿਮਰਨਿ ਤੇਰੀ ਗਤਿ ਹੋਇ ॥ ਕਿ ਸੋ ਸਿਮਰਨੁ ਰਖੁ ਕੰਠਿ ਪਰੋਇ ॥ ਸੋ ਸਿਮਰਨੁ ਕਰਿ ਨਹੀ ਰਾਖੁ ਉਤਾਰਿ ॥ ਗੁਰ ਪਰਸਾਦੀ ਉਤਰਹਿ ਪਾਰਿ ॥੪॥ ਦੇ ਜਿਹ ਸਿਮਰਨਿ ਨਾਹੀ ਤੁਹਿ ਕਾਨਿ ॥ ਮੰਦਰਿ ਸੋਵਹਿ ਪਟੰਬਰ ਤਾਨਿ ॥ ਸੇਜ ਸੁਖਾਲੀ ਬਿਗਸੈ ਜੀਉ ॥ ਸੋ ਸਿਮਰਨੁ ॥ ਤੂ ਅਨਦਿਨੁ ਪੀਉ ॥੫॥ ਜਿਹ ਸਿਮਰਨਿ ਤੇਰੀ ਜਾਇ ਬਲਾਇ ॥ ਜਿਹ ਸਿਮਰਨਿ ਤੁਝ ਪੋਹੈ ਨ ਮਾਇ ॥ ਸਿਮਰਿ . ਸਿਮਰਿ ਹਰਿ ਹਰਿ ਮਨਿ ਗਾਈਐ ॥ ਇਹੁ ਸਿਮਰਨੁ ਸਤਿਗੁਰ ਤੇ ਪਾਈਐ ॥੬॥ ਸਦਾ ਸਦਾ ਸਿਮਰਿ ਦਿਨੁ ਰਾਤਿ ॥ ਊਠਤ ਬੈਠਤ ਸਾਸਿ ਗਿਰਾਸਿ ॥ ਜਾਗੁ ਸੋਇ ਸਿਮਰਨ ਰਸ ਭੋਗ ॥ ਹਰਿ ਸਿਮਰਨੁ ਪਾਈਐ ਸੰਜੋਗ ॥੭ll . ਕਿ ਜਿਹ ਸਿਮਰਨਿ ਨਾਹੀ ਤੁਝ ਭਾਰ ॥ ਸੋ ਸਿਮਰਨੁ ਰਾਮ ਨਾਮ ਅਧਾਰੁ ॥ ਕਹਿ ਕਬੀਰ ਜਾ ਕਾ ਨਹੀ ਅੰਤੁ ॥ ਤਿਸ ਕੇ ਇੱਕ ਕੇ ਆਗੇ ਤੰਤੁਨ ਮੰਤੁ॥੮॥੯॥ ਰਾਮਕਲੀ ਘਰੁ ੨ ਬਾਣੀ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ॥ ਬੰਧਚਿ ਬੰਧਨੁ ਪਾਇਆ॥ਮੁਕਤੇ ਨੂੰ