ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਮਾਲੀ ਗਉੜਾ ਮਹਲਾ ੪ ੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥ ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭ . ਰਾਇਆ ॥੧॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ ॥ ਹਮ ਰਾਖੁ ਰਾਖੁ ਦੀਨ ਤੇਰੇ ਹਰਿ . ਸਰਨਿ ਹਰਿ ਪ੍ਰਭ ਆਇਆ ॥੧॥ ਸਰਣਾਗਤੀ ਪ੍ਰਭ ਪਾਲਤੇ ਹਰਿ ਭਗਤਿ ਵਛਲੁ ਨਾਇਆ ॥ ਪ੍ਰਹਿਲਾਦ ਨੂੰ ਨੂੰ ਜਨੁ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥੨॥ ਹਰਿ ਚੇਤਿ ਰੇ ਮਨ ਮਹਲੁ ਪਾਵਣ ਸਭ ਦੂਖ ਦੀ ਭੰਜਨੁ ਰਾਇਆ ॥ ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥੩॥ ਹਰਿ ਪਤਿਤ ਪਾਵਨ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ ॥ ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ ਦੇ ਸਮਾਇਆ ॥੪॥੧॥ ਮਾਲੀ ਗਉੜਾ ਮਹਲਾ ੪ ॥ ਜਪਿ ਮਨ ਰਾਮ ਨਾਮੁ ਸੁਖਦਾਤਾ ॥ ਸਤਸੰਗਤਿ ਮਿਲਿ ਹਰਿ ਸਾਦੁ ਆਇਆ ਗੁਰਮੁਖਿ ਬ੍ਰਹਮੁ ਪਛਾਤਾ ॥੧॥ ਰਹਾਉ ॥ ਵਡਭਾਗੀ ਗੁਰ ਦਰਸਨੁ ਪਾਇਆ ਗੁਰਿ ਮਿਲਿਐ ਹਰਿ ਪ੍ਰਭੁ ਜਾਤਾ ॥ ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤਿ ਹਰਿ ਸਰਿ ਨਾਤਾ ॥੧॥ ਧਨੁ ਧਨੁ ਕ ਸਾਧ ਜਿਨੀ ਹਰਿ ਪ੍ਰਭੁ ਪਾਇਆ ਤਿਨ ਪੂਛਉ ਹਰਿ ਕੀ ਬਾਤਾ ॥ ਪਾਇ ਲਗਉ ਨਿਤ ਕਰਉ ਜੁਦਰੀਆ ਹਰਿ ਨੂੰ ਕਿ ਮੇਲਹੁ ਕਰਮਿ ਬਿਧਾਤਾ ॥੨॥ ਲਿਲਾਟ ਲਿਖੇ ਪਾਇਆ ਗੁਰੁ ਸਾਧੂ ਗੁਰ ਬਚਨੀ ਮਨੁ ਤਨੁ ਰਾਤਾ ॥ ਹਰਿ ਦੀਓ ॥ ਪ੍ਰਭ ਆਇ ਮਿਲੇ ਸੁਖੁ ਪਾਇਆ ਸਭ ਕਿਲਵਿਖ ਪਾਪ ਗਵਾਤਾ ॥੩॥ ਰਾਮ ਰਸਾਇਣੁ ਜਿਨ ਗੁਰਮਤਿ ਦੇ ਪਾਇਆ ਤਿਨ ਕੀ ਊਤਮ ਬਾਤਾ ॥ ਤਿਨ ਕੀ ਪੰਕ ਪਾਈਐ ਵਡਭਾਗੀ ਜਨ ਨਾਨਕੁ ਚਰਨਿ ਪਰਾਤਾ ॥੪॥੨॥ ਨ ਅੰਤ ਅੰਤ ਅਤੇ