ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਲਤ ॥ ਬੂਝਤ ਦੀਪਕ ਮਿਲਤ ਤਿਲਤ ॥ ਜਲਤ ਅਗਨੀ ਮਿਲਤ ਨੀਰ ॥ਜੈਸੇ ਬਾਰਿਕ ਮੁਖਹਿ ਖੀਰ॥੧॥ ਜੈਸੇ । ਦੀ ਰਣ ਮਹਿ ਸਖਾ ਭੂਤ ॥ ਜੈਸੇ ਭੂਖੇ ਭੋਜਨ ਮਾਤ ॥ਜੈਸੇ ਕਿਰਖਹਿ ਬਰਸ ਮੇਘ ॥ਜੈਸੇ ਪਾਲਨ ਸਰਨਿ ਸੇ ॥੨॥ ਕ ਗਰੁੜ ਮੁਖਿ ਨਹੀ ਸਰਪ ਸ ॥ ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥ ਜੈਸੋ ਆਂਡੇ ਹਿਰਦੇ ਮਾਹਿ ॥ ਜੈਸੋ ਦਾਨੋ ਪੈਕ ਚਕੀ ਦਰਾਹਿ ॥੩॥ ਬਹੁਤੁ ਓਪਮਾ ਥੋਰ ਕਹੀ ॥ ਹਰਿ ਅਗਮ ਅਗਮ ਅਗਾਧਿ ਤੁਹੀ ॥ ਊਚ ਮੂਚੌ ਬਹੁ ਅਪਾਰ ॥ ਦੇ ਸਿਮਰਤ ਨਾਨਕ ਤਰੇ ਸਾਰ ॥੪॥੩॥ ਮਾਲੀ ਗਉੜਾ ਮਹਲਾ ੫ ॥ ਇਹੀ ਹਮਾਰੈ ਸਫਲ ਕਾਜ ॥ ਅਪੁਨੇ ਦਾਸ । ਕਉ ਲੇਹੁ ਨਿਵਾਜਿ ॥੧॥ ਰਹਾਉ ॥ ਚਰਨ ਸੰਤਹੁ ਮਾਥ ਮੋਰ ॥ ਨੈਨਿ ਦਰਸੁ ਪੇਖਉ ਨਿਸਿ ਭੋਰ ॥ ਹਸਤ ਹਮਰੇ ਸੰਤ ਟਹਲ ॥ ਪ੍ਰਾਨ ਮਨੁ ਧਨੁ ਸੰਤ ਬਹਲ ॥੧॥ ਸੰਤਸੰਗਿ ਮੇਰੇ ਮਨ ਕੀ ਪ੍ਰੀਤਿ॥ ਸੰਤ ਗੁਨ ਬਸਹਿ ਮੇਰੈ ਚੀਤਿ ॥ . ਸੰਤ ਆਗਿਆ ਮਨਹਿ ਮੀਠ ॥ ਮੇਰਾ ਕਮਲੁ ਬਿਗਸੈ ਸੰਤ ਡੀਠ ॥੨॥ ਸੰਤਸੰਗਿ ਮੇਰਾ ਹੋਇ ਨਿਵਾਸੁ ॥ ਸੰਤਨ ਨੂੰ ਦੀ ਕੀ ਮੋਹਿ ਬਹੁਤੁ ਪਿਆਸ ॥ ਸੰਤ ਬਚਨ ਮੇਰੇ ਮਨਹਿ ਮੰਤ ॥ ਸੰਤ ਪ੍ਰਸਾਦਿ ਮੇਰੇ ਬਿਖੈ ਹੰਤ ॥੩॥ ਮੁਕਤਿ ਜੁਗਤਿ ਕਿ ਏਹਾ ਨਿਧਾਨ ॥ ਪ੍ਰਭ ਦਇਆਲ ਮੋਹਿ ਦੇਵਹੁ ਦਾਨ ॥ ਨਾਨਕ ਕਉ ਪ੍ਰਭ ਦਇਆ ਧਾਰਿ ॥ ਚਰਨ ਸੰਤਨ ਕੇ ਮੇਰੇ ਪੈਰ ਕਿ ਰਿਦੇ ਮਝਾਰਿ ॥੪॥੪॥ ਮਾਲੀ ਗਉੜਾ ਮਹਲਾ ੫ ॥ ਸਭ ਕੈ ਸੰਗੀ ਨਾਹੀ ਦੂਰਿ॥ ਕਰਨ ਕਰਾਵਨ ਹਾਜਰਾ ਹਜੂਰਿ ਕਿ ॥੧॥ ਰਹਾਉ ॥ ਸੁਨਤ ਜੀਓ ਜਾਸੁ ਨਾਮੁ ॥ ਦੁਖ ਬਿਨਸੇ ਸੁਖ ਕੀਓ ਬਿਮੁ ॥ ਸਗਲ ਨਿਧਿ ਹਰਿ ਹਰਿ ਹਰੇ ॥ ਮੁਨਿ ਜਨ ਤਾ ਕੀ ਸੇਵ ਕਰੇ ॥੧॥ ਜਾ ਕੈ ਘਰਿ ਸਗਲੇ ਸਮਾਹਿ ॥ ਜਿਸ ਤੇ ਬਿਰਥਾ ਕੋਇ ਨਾਹਿ ॥ ਜੀਅ ਜੰਤ ॥ ਦੇ ਕਰੇ ਤਿਪਾਲ ॥ ਸਦਾ ਸਦਾ ਸੇਵਹੁ ਕਿਰਪਾਲ ॥੨॥ ਸਦਾ ਧਰਮੁ ਜਾ ਕੇ ਦੀਬਾਣਿ ॥ ਬੇਮੁਹਤਾਜ ਨਹੀ ਕਿਛੁ ਕਾਣਿ ॥ ਸਭ ਕਿਛੁ ਕਰਨਾ ਆਪਨ ਆਪਿ॥ਰੇ ਮਨ ਮੇਰੇ ਤੂ ਤਾ ਕਉ ਜਾਪਿ॥੩॥ ਸਾਧਸੰਗਤਿ ਕਉ ਹਉ ਬਲਿਹਾਰ॥ ਜਾਸੁ ਮਿਲਿ ਹੋਵੈ ਉਧਾਰੁ॥ਨਾਮ ਸੰਗਿ ਮਨ ਤਨਹਿਰਾਤ॥ਨਾਨਕ ਕਉ ਪ੍ਰਭਿ ਕਰੀ ਦਾਤਿ॥੪॥੫॥ ਮਾਲੀ ਗਉੜਾ ਮਹਲਾ ੫ ਦੁਪਦੇ ਕੇ ੴ ਸਤਿਗੁਰ ਪ੍ਰਸਾਦਿ ॥ ਹਰਿ ਸਮਰਥ ਕੀ ਸਰਨਾ ॥ ਜੀਉ ਪਿੰਡੁ ਧਨੁ ਰਾਸਿ ਮੇਰੀ ਪ੍ਰਭ ਏਕ ਕਾਰਨ ਕਰਨਾ ॥੧॥ ਬੈਂਕ ਰਹਾਉ ॥ ਸਿਮਰਿ ਸਿਮਰਿ ਸਦਾ ਸੁਖੁ ਪਾਈਐ ਜੀਵਣੈ ਕਾ ਮੂਲੁ ॥ ਰਵਿ ਰਹਿਆ ਸਰਬਤ ਠਾਈ ਸੂਖਮੋ ਅਸਥੂਲ