ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੧॥ ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤ ਗਾਉ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਦੇਹੁ ਅਪਨਾ ਕਿ ਨਾਉ ॥੨॥੧॥੬॥ ਮਾਲੀ ਗਉੜਾ ਮਹਲਾ ੫ ॥ ਪ੍ਰਭ ਸਮਰਥ ਦੇਵ ਅਪਾਰ ॥ ਕਉਨੁ ਜਾਨੈ ਚਲਿਤ ਤੇਰੇ ਕਿਛੁ ਮੈਂ ਕ ਅੰਤੁ ਨਾਹੀ ਪਾਰ ॥੧॥ ਰਹਾਉ ॥ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ॥ ਜੇਤ ਕੀਨ ਉਪਾਰਜਨਾ ਪ੍ਰਭੁ ਦਾਨੁ ਦੇਇ ਦਾਤਾਰ ॥੧॥ ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰ॥ ਕਢਿ ਲੇਹੁ ਭਉਜਲ ਦੇ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥੨॥੨॥੭॥ ਮਾਲੀ ਗਉੜਾ ਮਹਲਾ ੫ ॥ ਮਨਿ ਤਨਿ ਬਸਿ ਰਹੇ ਗੋਪਾਲ ॥ ਤੇ ਦੀਨ ਬਾਂਧਵ ਭਗਤਿ ਵਛਲ ਸਦਾ ਸਦਾ ਕ੍ਰਿਪਾਲ ॥੧॥ ਰਹਾਉ ॥ ਆਦਿ ਅੰਤੇ ਮਧਿ ਤੂਹੈ ਪ੍ਰਭ ਬਿਨਾ ਨਾਹੀ ਦੀ ਕੋਇ ॥ ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ ਸੋਇ ॥੧॥ ਕਰਨਿ ਹਰਿ ਜਸੁ ਨੇ ਦਰਸਨੁ ਰਸਨਿ ਹਰਿ ਗੁਨ ਗਾਉ ॥ਬਲਿਹਾਰਿਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥੨॥੩॥੮॥੬॥੧੪॥ ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ॥ ਕਿ ਧਨਿ ਧੰਨਿ ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ ਅਨਹਤ ਗਾਜੈ ॥੧॥ ਰਹਾਉ ॥ ਧਨਿ ਧਨਿ ਮੇਘਾ ਕਿ ਦੀ ਰੋਮਾਵਲੀ ॥ ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥੧॥ ਧਨਿ ਧਨਿ ਤੂ ਮਾਤਾ ਦੇਵਕੀ ॥ ਜਿਹ ਗ੍ਰਿੜ੍ਹ ਰਮਈਆ - ਕਵਲਾਪਤੀ ॥੨॥ ਧਨਿ ਧਨਿ ਬਨ ਖੰਡ ਬਿੰਦਾਬਨਾ ॥ ਜਹ ਖੇਲੈ ਸ੍ਰੀ ਨਾਰਾਇਨਾ ॥੩॥ ਬੇਨੁ ਬਜਾਵੈ ਗੋਧਨੁ ਚਰੈ ॥ ਨਾਮੇ ਕਾ ਸੁਆਮੀ ਆਨਦ ਕਰੈ ॥੪॥੧॥ ਮੇਰੋ ਬਾਪੁ ਮਾਧਉ ਤੁ ਧਨੁ ਕੇਸੌ ਸਾਂਵਲੀਓ ਬੀਠੁਲਾਇ ॥ ॥੧॥ ਰਹਾਉ ॥ ਕਰ ਧਰੇ ਚੜ੍ਹ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥ ਦੁਹਸਾਸਨ ਕੀ ਸਭਾ ਦੋਪਤੀ ਅੰਬਰ ਲੇਤ ਉਬਾਰੀਅਲੇ ॥੧॥ ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥ ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥ ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥ ਰਾਮ ਨੂੰ ਕ ਬਿਨਾ ਕੋ ਬੋਲੈ ਰੇ ॥੧॥ ਰਹਾਉ ॥ ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥ ਅਸਥਾਵਰ ਜੰਗਮ ਪੰਚ ਕਿ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥੧॥ ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਦੀ ਐ ਰੇ॥ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ॥੨॥੩॥