ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਲੈ ਸਜਾਇ ॥੩॥ ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥ ਨਾਨਕ ਤਿਸੁ ਸਰਣਾਈ ਭਜਿ ਪਉ ਕਿ ਆਪੇ ਬਖਸਿ ਮਿਲਾਇ ॥੪॥੫॥ ਮਾਰੂ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ॥ ਜਪਿਓ ਨਾਮੁ ਸੁਕ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ॥ਦਾਲਦੁ ਭੰਜਿ ਸੁਦਾਮੇ ਮਿਲਿਓ ਭਗਤੀ ਭਾਇ ਕਰੇ॥ ਭਗਤਿ ਵਛਲੁ ਹਰਿ ਨਾਮੁ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ ॥੧॥ ਮੇਰੇ ਮਨ ਨਾਮੁ ਜਪਤ ਉਧਰੇ ॥ ਪ੍ਰਹਿਲਾਦੁ ਦੇ ਬਿਦਰੁ ਦਾਸੀ ਸੁਤੁ ਗੁਰਮੁਖਿ ਨਾਮਿ ਤਰੇ ॥੧॥ ਰਹਾਉ ॥ ਕਲਜੁਗਿ ਨਾਮੁ ਪ੍ਰਧਾਨੁ ਪਦਾਰਥੁ ਭਗਤ ਜਨਾ ਉਧਰੇ॥ ਨਾਮਾ ਜੈਦੇਉ ਕਬੀਰੁ ਤਿਲੋਚਨੁ ਸਭਿ ਦੋਖ ਗਏ ਚਮਰੇ॥ ਗੁਰਮੁਖਿ ਨਾਮਿ ਲਗੇ ਸੇ ਉਧਰੇ ਸਭਿ ਕਿਲਬਿਖ ਪਾਪ . ਨ ਟਰੇ॥੨॥ ਜੋ ਜੋ ਨਾਮੁ ਜਪੈ ਅਪਰਾਧੀ ਸਭਿ ਤਿਨ ਕੇ ਦੋਖ ਪਰਹਰੇ ॥ ਬੇਸੁਆ ਰਵਤ ਅਜਾਮਲੁ ਉਧਰਿਓ ਮੁਖਿ ਬੋਲੇ ਮੌਤ ਨਾਰਾਇਣੁ ਨਰਹਰੇ ॥ ਨਾਮੁ ਜਪਤ ਉਸੈਣਿ ਗਤਿ ਪਾਈ ਤੋੜਿ ਬੰਧਨ ਮੁਕਤਿ ਕਰੇ ॥੩॥ ਜਨ ਕਉ ਆਪਿ ਮੈਂ · ਅਨੁਹੁ ਕੀਆ ਹਰਿ ਅੰਗੀਕਾਰੁ ਕਰੇ ॥ ਸੇਵਕ ਪੈਜ ਰਖੈ ਮੇਰਾ ਗੋਵਿਦੁ ਸਰਣਿ ਪਰੇ ਉਧਰੇ ॥ ਜਨ ਨਾਨਕ ਹਰਿ ਜੀ ਨੇ ਕਿਰਪਾ ਧਾਰੀ ਉਰ ਧਰਿਓ ਨਾਮੁ ਹਰੇ ॥੪॥੧॥ ਮਾਰੂ ਮਹਲਾ ੪ ॥ ਸਿਧ ਸਮਾਧਿ ਜਪਿਓ ਲਿਵ ਲਾਈ ਸਾਧਿਕ ਕੇ • ਮੁਨਿ ਜਪਿਆ ॥ ਜਤੀ ਸਤੀ ਸੰਤੋਖੀ ਧਿਆਇਆ ਮੁਖਿ ਇੰਦ੍ਰਾਦਿਕ ਰਵਿਆ ॥ ਸਰਣਿ ਪਰੇ ਜਪਿਓ ਤੇ ਭਾਏ ਦੇ ਗੁਰਮੁਖਿ ਪਾਰਿ ਪਇਆ ॥੧॥ ਮੇਰੇ ਮਨ ਨਾਮੁ ਜਪਤ ਤਰਿਆ ॥ ਧੰਨਾ ਜਟੁ ਬਾਲਮੀਕੁ ਬਟਵਾਰਾ ਗੁਰਮੁਖਿ ਪਾਰਿ ॥ ਪਇਆ ॥੧॥ ਰਹਾਉ ॥ ਸੁਰਿ ਨਰ ਗਣ ਗੰਧਰਬੇ ਜਪਿਓ ਰਿਖਿ ਬਪੁਰੈ ਹਰਿ ਗਾਇਆ ॥ ਸੰਕਰਿ ਮੈ ਦੇਵੀ ਨ ਜਪਿਓ ਮੁਖਿ ਹਰਿ ਹਰਿ ਨਾਮੁ ਜਪਿਆ ॥ ਹਰਿ ਹਰਿ ਨਾਮਿ ਜਿਨਾ ਮਨੁ ਭੀਨਾ ਤੇ ਗੁਰਮੁਖਿ ਪਾਰਿ ਪਇਆ ॥੨॥ ਕੋਟਿ ਕੋਟਿ ਤੇਤੀਸ ਧਿਆਇਓ ਹਰਿ ਜਪਤਿਆ ਅੰਤੁ ਨ ਪਾਇਆ ॥ ਬੇਦ ਪੁਰਾਣ ਸਿਤਿ ਹਰਿ ਜਪਿਆ । ਕਿ ਮੁਖਿ ਪੰਡਿਤ ਹਰਿ ਗਾਇਆ ॥ ਨਾਮੁ ਰਸਾਲੂ ਜਿਨਾ ਮਨਿ ਵਸਿਆ ਤੇ ਗੁਰਮੁਖਿ ਪਾਰਿ ਪਇਆ ॥੩॥ ਅਨਤ ਤਰੰਗੀ ਨਾਮੁ ਜਿਨ ਜਪਿਆ ਮੈ ਗਣਤ ਨ ਕਰਿ ਸਕਿਆ ॥ ਗੋਬਿਦੁ ਕ੍ਰਿਪਾ ਕਰੇ ਥਾਇ ਪਾਏ ਜੋ ਹਰਿ ਪ੍ਰਭ ਕੇ ਮਨਿ ਭਾਇਆ ॥ਗੁਰਿਧਾਰਿਕ੍ਰਿਪਾ ਹਰਿ ਨਾਮੁ ਦ੍ਰਿੜਾਇਓ ਜਨ ਨਾਨਕ ਨਾਮੁ ਲਇਆ ॥੪॥੨॥