ਮੇਰਾ ਨਾਮ ਜਗਮੀਤ ਸਿੰਘ ਹੈ ਅਤੇ ਮੈਂ ਮੁਕਤਸਰ ਜ਼ਿਲ੍ਹੇ ਦੇ ਪਿੰਡ ਚੱਕ ਸ਼ੇਰੇ ਵਾਲਾ ਦਾ ਰਹਿਣ ਵਾਲਾ ਹਾਂ। ਮੈਂ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦਾ ਵਿਦਿਆਰਥੀ ਹਾਂ।