ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ ਟਰੱਸਟੀ ਚੌਣਾਂ ਚ ਵੋਟ ਪਾਉਣ ਦਾ ਯਾਦ ਰੱਖਣਾ।

ਸੋਧੋ

ਡਿਅਰ Tow,

ਤੁਸੀ ਇਹ ਈਮੇਲ ਇਸਲਈ ਪ੍ਰਾਪਤ ਕਰ ਰਹੇ ਹੋ ਕਿਓ ਕਿ ਤੁਸੀ ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ਼ ਟਰਸਟੀ ਚੌਣਾ ਵਿੱਚ ਵੋਟ ਪੌਣ ਦੇ ਯੋਗ ਹੋ | ਚੋਣਾਂ ੧੮ ਅਗਸਤ, ੨੦੨੧ ਨੂੰ ਖੁੱਲੀਆਂ ਅਤੇ ੩੧ ਅਗਸਤ, ੨੦੨੧ ਨੂੰ ਬੰਦ ਹੋਣ ਗਿਆਂ | ਵਿਕੀਮੀਡੀਆ ਬੁਣੀਆਦ ਪੰਜਾਬੀ ਵਿਕੀਸਰੋਤ ਵਰਗੇ ਪਰੋਜੈਕਟਾਂ ਦਾ ਸੰਚਾਲਨ ਕਰਦੀ ਹੈ ਅਤੇ ਇਸ ਦੀ ਅਗਵਾਈ ਇੱਕ ਟਰਸਟੀ ਬੋਰਡ ਵਲੋ ਕਿਤੀ ਜਾਂਦੀ ਹੈ|ਬੋਰਡ ਵਿਕੀਮੀਡੀਆ ਬੁਣੀਆਦ ਦਾ ਫੈਂਸਲਾ ਲੈਣ ਵਾਲੀ ਸੰਸਥਾ ਹੈ | ਬੋਰਡ ਆਫ ਟਰਸਟੀ ਬਾਰੇ ਹੋਰ ਜਾਣੋ |

ਇਸ ਸਾਲ ਚਾਰ ਸੀਟਾਂ ਦੀ ਚੋਣ ਕਮਿਓਨਟੀ ਵਲੋ ਕਿਤੀ ਜਾਨੀ ਹੈ | ਦੁਨੀਆ ਭਰ ਦੇ ੧੯ ਉਮੀਦਵਾਰ ਇਨਾਂ ਸੀਟਾਂ ਲਈ ਚੋਣ ਲੜ ਰਹੇ ਹਨ | ੨੦੨੧ ਦੇ ਬੋਰਡ ਟਰਸਟੀ ਦੇ ਉਮੀਦਵਾਰਾਂ ਬਾਰੇ ਹੋਰ ਜਾਣੋ |

ਲਗਭਗ ੭੦.੦੦੦ ਕਮਿਉਨਟੀ ਦੇ ਮੈਬਰਾਂ ਨੂੰ ਚੋਣ ਕਰਨ ਲਈ ਕਿਹਾ ਹੈ | ਜੋ ਤੁਹਾਨੂੰ ਸ਼ਾਮਲ ਕਰਦਾ ਹੈ ! ਚੋਣਾਂ ੨੩.੫੯ ਯੂਟੀਸੀ ੩੧ ਆਗਸਤ ਤੱਕ ਹੀ ਨੇ |

ਜੇ ਤੁਸੀ ਪਹਿਲਾ ਵੋਟ ਕਰ ਚੁੱਕੇ ਹੋ, ਤਾਂ ਵੋਟ ਪਾਉਣ ਲਈ ਧੰਨਵਾਦ ਅਤੇ ਕਿਰਪਾ ਕਰਕੇ ਇਸ ਮੇਲ ਨੂੰ ਨਜ਼ਰ ਅੰਦਾਜ਼ ਕਰੋ | ਲੋਕ ਸਿਰਫ਼ ਇੱਕ ਵਾਰ ਵੋਟ ਪਾ ਸਕਦੇ ਹਨ ਚਾਹੇ ਉਨਾਂ ਦੇ ਕਿੰਨੇ ਵੀ ਖਾਤੇ ਹੋਨ |

ਇਸ ਚੋਣਾਂ ਦੀ ਹੋਰ ਜਾਨਕਾਰੀ ਲਈ ਪੜੋ | MediaWiki message delivery (ਗੱਲ-ਬਾਤ) 12:08, 28 ਅਗਸਤ 2021 (IST)ਜਵਾਬ